Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਦਸੂਹਾ 15 ਨਵੰਬਰ (ਚੌਧਰੀ) 

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ-ਨਿਰਦੇਸ਼ਾ ਤੇ ਪਰਮਿੰਦਰ ਸਿੰਘ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ  ਬਲਵਿੰਦਰ ਸਿੰਘ ਜੋੜਾ ਡੀ. ਐਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ” ਤਹਿਤ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਮਨਜੀਤ ਸਿੰਘ ਵਾਸੀ ਬੰਗਾਲੀਪੁਰ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੇ 120 ਨਸ਼ੀਲੀਆਂ ਖੁੱਲੀਆਂ ਗੋਲੀਆਂ ਬ੍ਰਾਮਦ ਕੀਤੀਆਂ। ਜਿਸਤੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 226 ਮਿਤੀ 02-11-2025 ਅ / ਧ 22-61-85 ਐਨ ਡੀ ਪੀ ਐਸ ਐਕਟ ਅਧੀਨ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ। ਦੋਸ਼ੀ ਤੇ ਪਹਿਲਾਂ ਵੀ ਦੋ ਮੁਕਦਮੇੰ ਦਰਜ ਹਨ।