Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਪੱਤਰਕਾਰਾਂ ਨੇ ਵਿਸ਼ਵ ਪ੍ਰੈਸ ਦਿਵਸ ਮਨਾਇਆ

ਪੱਤਰਕਾਰਾਂ ਨੇ ਵਿਸ਼ਵ ਪ੍ਰੈਸ ਦਿਵਸ ਮਨਾਇਆ

ਗੜਦੀਵਾਲਾ 16 ਨਵੰਬਰ (ਪ੍ਰਦੀਪ ਕੁਮਾਰ / ਚੌਧਰੀ) ) 

: ਹਰ ਸਾਲ ਦੀ ਤਰ੍ਹਾਂ 16 ਨਵੰਬਰ ਨੂੰ ਭਾਰਤ ਵਿੱਚ ਵੀ ਪ੍ਰੈਸ ਦਿਵਸ ਮਨਾਇਆ ਜਾਂਦਾ ਹੈ ਤਾਂ ਕਿ ਲੋਕਤੰਤਰ ਨੂੰ ਕਾਇਮ ਰੱਖਣ ਲਈ ਪਾਰਦਰਸ਼ੀ ਪ੍ਰੈਸ ਦੀ ਅਨਮੋਲ ਭੂਮਿਕਾ ਦਾ ਸਨਮਾਨ ਕੀਤਾ ਜਾ ਸਕੇ। ਮੀਡੀਆ ਕੋਲ ਜਨਤਕ ਰਾਏ ਨੂੰ ਢਾਲਣ ਦੀ ਅਹਿਮ ਸ਼ਕਤੀ ਹੁੰਦੀ ਹੈ ।ਪ੍ਰੈਸ ਨੂੰ ਅਕਸਰ ਲੋਕਤੰਤਰ ਦਾ ਚੌਥਾ ਥੰਮ ਕਿਹਾ ਜਾਂਦਾ ਹੈ, ਮੀਡੀਆ ਨੂੰ ਸਮਾਜ ਦਾ ਦਰਪਣ ਮੰਨਿਆ ਜਾਂਦਾ ਹੈ। ਰਾਜਨੀਤਿਕ ਲਾਭ ਲਈ ਮੀਡੀਆ ਦੀ ਦੁਰਵਰਤੋਂ ਕਰਨਾ ਭਾਰਤੀ ਮੀਡੀਆ ਲਈ ਗੰਭੀਰ ਚੁਣੌਤੀਆਂ ਦੇ ਰਿਹਾ ਹੈ। ਵੱਧ ਰਹੇ ਅਪਰਾਧ ਸਰਕਾਰੀ ਅਦਾਰਿਆਂ ਦੀ ਲਾਪਰਵਾਹੀ ਕਰਨ ਵਾਲੇ ਲੋਕਾਂ ਦੀ ਖੱਜਲ ਖੁਆਰੀ ਨੂੰ ਦੇਖਦੇ ਹੋਏ ਮੀਡੀਆ ਦੀ ਭੂਮਿਕਾ ਹੋਰ ਵੱਧ ਸਿਆਣਪ ਤੇ ਤਨਦੇਹੀ ਨਾਲ ਕੰਮ ਕਰਨ ਦੀ ਹੈ। ਸਰਕਾਰੀ ਨੀਤੀਆਂ ਦੇ ਫੈਸਲਿਆਂ ਦੀ ਆਲੋਚਨਾ ਕਰਨਾ, ਲੇਖਾ ਜੋਖਾ ਕਰਨ ਦੀ ਸ਼ਕਤੀ ,ਮੀਡੀਆ ਲਈ ਜਿੰਮੇਵਾਰੀ ਤੋਂ ਵੱਧ ਹੈ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਨੂੰ ਬਚਾਉਣ ਦੀ ਲੋੜ ਹੈ ਤਾਂ ਕਿ ਜੋ ਹੱਕ ਸੱਚ ਦੀ ਆਵਾਜ਼ ਬੁਲੰਦ ਹੋ ਸਕੇ। ਅੱਜ ਦੇ ਪ੍ਰੈੱਸ ਦਿਵਸ ਤੇ ਪੱਤਰਕਾਰ ਮਲਕੀਤ ਸਿੰਘ,ਪਰਮਜੀਤ ਸਿੰਘ ਭਟੋਆ ,ਲਾਲਜੀ ਚੌਧਰੀ,ਗੌਰਵ ਨਈਅਰ ,ਯੋਗੇਸ਼ ਗੁਪਤਾ,ਅਮਰਜੀਤ ਜਲੋਟਾ,ਪ੍ਰਦੀਪ ਕੁਮਾਰ, ਮਹਿੰਦਰ ਮਲਹੋਤਰਾ  ਆਦ ਸ਼ਾਮਿਲ ਹੋਏ।

error: copy content is like crime its probhihated