Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਪੁਲਿਸ ਵੱਲੋਂ 13 ਗ੍ਰਾਮ 04 ਮਿਲੀਗ੍ਰਾਮ ਹੈਰੋਇੰਨ ਸਮੇਤ ਦੋ ਦੋਸ਼ੀ ਗ੍ਰਿਫਤਾਰ

ਪੁਲਿਸ ਵੱਲੋਂ 13 ਗ੍ਰਾਮ 04 ਮਿਲੀਗ੍ਰਾਮ ਹੈਰੋਇੰਨ ਸਮੇਤ ਦੋ ਦੋਸ਼ੀ ਗ੍ਰਿਫਤਾਰ

ਗੁਰਦਾਸਪੁਰ / ਬਟਾਲਾ ,17 ਦਸੰਬਰ (ਅਵਿਨਾਸ਼ ਸ਼ਰਮਾ )

: ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਤਿੱਬੜ ਵਿਖੇ ਸੁਖਰਾਜ ਕੁਮਾਰ ਨੂੰ ਕਾਬੂ ਕਰਕੇ ਉਸ ਪਾਸੋ 06 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)-61-85 NDPS Act ਥਾਣਾ ਤਿੱਬੜ ਵਿਖੇ ਦਰਜ ਰਜਿਸਟਰ ਕੀਤਾ ਗਿਆ। ਥਾਣਾ ਦੀਨਾਨਗਰ ਵਿਖੇ ਗੋਰਵ ਉਰਫ ਕਾਲਾ ਨੂੰ ਕਾਬੂ ਕਰਕੇ ਉਸ ਪਾਸੋਂ 07 ਗ੍ਰਾਮ 04 ਮਿਲੀਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)-61-85 NDPS Act ਥਾਣਾ ਦੀਨਾਨਗਰ ਵਿਖੇ ਦਰਜ ਰਜਿਸਟਰ ਕੀਤਾ ਗਿਆ।

 ਆਦਿੱਤਯ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

error: copy content is like crime its probhihated