Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਟਾਂਡਾ ”ਚ ਵੱਡੀ ਵਾਰਦਾਤ..! ਬੁਲਟ ਮੋਟਰਸਾਈਕਲ ਮਕੈਨਿਕ ਤੇ ਤਾਬੜਤੋੜ ਗੋ+ਲੀ+ਆਂ … ਮੌ+ਤ

ਟਾਂਡਾ ”ਚ ਵੱਡੀ ਵਾਰਦਾਤ..! ਬੁਲਟ ਮੋਟਰਸਾਈਕਲ ਮਕੈਨਿਕ ਤੇ ਤਾਬੜਤੋੜ ਗੋ+ਲੀ+ਆਂ … ਮੌ+ਤ

ਟਾਂਡਾ / ਦਸੂਹਾ (ਚੌਧਰੀ )

: ਬੀਤੀ ਸ਼ਾਮ ਟਾਂਡਾ ਚ ਇਕ ਵਿਅਕਤੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕ+ਤ+ਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਬਿੱਲਾ ਵਾਸੀ ਪਿੰਡ ਕੰਧਾਂਲਾ ਵਜੋਂ ਹੋਈ ਹੈ। ਜ਼ਖ਼ਮੀ ਹਾਲਤ ਵਿਚ ਬਲਜੀਤ ਸਿੰਘ ਬਿੱਲੂ ਨੂੰ ਟਾਂਡਾ ਦੇ ਵੇਵਸ ਹਸਪਤਾਲ ਵਿੱਚ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਨਾਲ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਬਾਈਕ ਸਵਾਰ ਦੋ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਾਰਦਾਤ ਦੀ ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ।