Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਨਸ਼ੇ ਵਾਲੀਆਂ ਗੋਲੀਆਂ ਸਣੇ ਇੱਕ ਔਰਤ ਗ੍ਰਿਫਤਾਰ

ਨਸ਼ੇ ਵਾਲੀਆਂ ਗੋਲੀਆਂ ਸਣੇ ਇੱਕ ਔਰਤ ਗ੍ਰਿਫਤਾਰ

ਟਾਂਡਾ ਉੜਮੜ / ਦਸੂਹਾ,25 ਦਸੰਬਰ (ਚੌਧਰੀ )

: ਟਾਂਡਾ ਪੁਲਿਸ ਦੀ ਟੀਮ ਨੇ ਚੰਡੀਗੜ ਕਲੋਨੀ ਨੇੜੇ ਇਕ ਔਰਤ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ| ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ.ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ੇ ਖਿਲਾਫ ਵਿੱਡੀ ਮੁਹਿੰਮ ਤਹਿਤ ਏ.ਐੱਸ. ਆਈ. ਮਨਿੰਦਰ ਕੌਰ ਦੀ ਟੀਮ ਨੂੰ ਇਹ ਸਫਲਤਾ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਦੀ ਟੀਮ ਗਸ਼ਤ ਕਰ ਰਹੀ ਸੀ ਤਾਂ ਪ੍ਰੀਆ ਪਤਨੀ ਅਜੇ ਵਾਸੀ ਚੰਡੀਗੜ ਕਲੋਨੀ ਟਾਂਡਾ ਨੂੰ 55 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕਰਕੇ ਇਸਦੇ ਖਿਲਾਫ ਐੱਨ. ਡੀ.ਪੀ.ਐੱਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮ ਔਰਤ ਕੋਲੋਂ ਗੋਲੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਉੱਦਮ ਕੀਤੇ ਜਾ ਰਹੇ ਹਨ |