Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing *ਦੇਸੀ ਨਜਾਇਜ ਪਿਸਟਲ 32 ਬੋਰ ਸਮੇਤ ਇੱਕ ਨੌਜਵਾਨ ਚੜਿਆ ਪੁਲਿਸ ਦੇ ਹੱਥੇ*  
Oplus_131072

*ਦੇਸੀ ਨਜਾਇਜ ਪਿਸਟਲ 32 ਬੋਰ ਸਮੇਤ ਇੱਕ ਨੌਜਵਾਨ ਚੜਿਆ ਪੁਲਿਸ ਦੇ ਹੱਥੇ*  

ਦਸੂਹਾ 27 ਦਸੰਬਰ (ਚੌਧਰੀ )

: ਦੇਸੀ ਨਜਾਇਜ ਪਿਸਟਲ 32 ਬੋਰ ਸਮੇਤ ਇੱਕ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇਦਦੱਸਿਆ ਕਿ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਰੋਹਿਤ ਪੁੱਤਰ ਜੋਗਿੰਦਰ ਮਸੀਹ ਵਾਸੀ ਬਾਲਾ ਕੁਲੀਆਂ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਗਿਆ। ਜਿਸ ਪਾਸੋ ਇੱਕ ਦੇਸੀ ਨਜਾਇਜ ਪਿਸਟਲ 32 ਬੋਰ ਬ੍ਰਾਮਦ ਕਰਕੇ ਮੁਕੱਦਮਾ ਨੂੰ 262 ਮਿਤੀ 26-12-2025 ਅ/ਧ 25-54-59 ਆਰਮਜ ਐਕਟ ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।