Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਕੜਾਕੇ ਦੀ ਠੰਡ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਚ ਛੁੱਟੀਆਂ ਹੋਇਆ ਵਾਧਾ

ਕੜਾਕੇ ਦੀ ਠੰਡ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਚ ਛੁੱਟੀਆਂ ਹੋਇਆ ਵਾਧਾ

ਚੰਡੀਗੜ੍ਹ (ਪ੍ਰਾਈਮ ਪੰਜਾਬ ਟਾਈਮਜ )

:  ਪੰਜਾਬ ਚ ਕੜਾਕੇ ਦੀ ਠੰਡ ਦੇ ਚਲਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।