Prime Punjab Times

Latest news
ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ
ADVERTISEMENT
You are currently viewing ਪੰਜਾਬ ਦੇ ਸਕੂਲਾਂ ਵਿੱਚ ਮੁੜ ਵਧੀਆਂ ਛੁੱਟੀਆਂ

ਪੰਜਾਬ ਦੇ ਸਕੂਲਾਂ ਵਿੱਚ ਮੁੜ ਵਧੀਆਂ ਛੁੱਟੀਆਂ

ਚੰਡੀਗੜ੍ਹ (ਪ੍ਰਾਈਮ ਪੰਜਾਬ ਟਾਈਮਜ ) 

: ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

error: copy content is like crime its probhihated