Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਪੁਲਿਸ ਸਟੇਸ਼ਨ ਗੜ੍ਹਦੀਵਾਲਾ ਵਿਖੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਪੁਲਿਸ ਸਟੇਸ਼ਨ ਗੜ੍ਹਦੀਵਾਲਾ ਵਿਖੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਗੜ੍ਹਦੀਵਾਲਾ 13 ਜਨਵਰੀ (ਚੌਧਰੀ) 

: ਪੁਲਿਸ ਸਟੇਸ਼ਨ ਗੜ੍ਹਦੀਵਾਲਾ ਵਿਖੇ ਸਮੂਹ ਸਟਾਫ ਵਲੋਂ ਐਸ.ਐਚ.ਓ ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਥਾਣਾ ਮੁੱਖੀ ਪਰਵਿੰਦਰ ਸਿੰਘ ਧੂਤ ਨੇ ਲੋਹੜੀ ਦੀਆਂ ਸਮੂਹ ਸਟਾਫ ਨੂੰ ਮੁਬਾਰਕਾਂ ਦਿੰਦੇ ਹੋਏ ਲੋਹੜੀ ਦੇ ਇਤਹਾਸ ਬਾਰੇ ਜਾਣਕਾਰੀ ਦਿੱਤੀ। ਗਿਆ।ਇਸ ਮੌਕੇ ਏਐਸਆਈ ਦਰਸ਼ਨ ਸਿੰਘ, ਏਐਸਆਈ ਸਤਪਾਲ ਸਿੰਘ, ਏਐਸਆਈ ਬਲਵੀਰ ਸਿੰਘ, ਏਐਸਆਈ ਬਲਵਿੰਦਰ ਸਿੰਘ,ਸਏਐਸਆਈ ਮਦਨ ਲਾਲ, ਮੁੱਨਸ਼ੀ ਗਗਨਦੀਪ ਸਿੰਘ, ਹੈਂਡ ਕਾਂਸਟੇਬਲ ਨਵਦੀਪ ਸਿੰਘ, ਸਮੇਤ ਲੇਡੀਜ਼ ਸਟਾਫ਼ ਤੋ ਇਲਾਵਾ ਸਮੂਹ ਥਾਣੇ ਦੇ ਮੁਲਾਜ਼ਮ ਹਾਜ਼ਰ ਸਨ।

error: copy content is like crime its probhihated