Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* 

*ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* 

ਦਸੂਹਾ 15 ਜਨਵਰੀ (ਚੌਧਰੀ):

: ਦਸੂਹਾ ਪੁਲਿਸ ਵੱਲੋ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ।

 ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ “ਤਹਿਤ ਏ.ਐਸ.ਆਈ. ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਮੁਕੇਸ਼ ਕੁਮਾਰ ਪੁੱਤਰ ਜੋਤੀ ਰਾਮ ਵਾਸੀ ਵਾਰਡ ਨੰ 06 ਕਸਬਾ ਮੁਹੱਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ 60 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 08 ਮਿਤੀ 13-01-2026 ਅ/ਧ 22-61-85 NDPS Act ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।

error: copy content is like crime its probhihated