Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਐਨ.ਆਰ.ਆਈ.ਨੇ ਸਕੂਲ ਨੂੰ 50 ਹਜਾਰ ਰੁਪਏ ਦਿੱਤੇ ਦਾਨ

ਐਨ.ਆਰ.ਆਈ.ਨੇ ਸਕੂਲ ਨੂੰ 50 ਹਜਾਰ ਰੁਪਏ ਦਿੱਤੇ ਦਾਨ

ਗੜ੍ਹਦੀਵਾਲਾ 16 ਜਨਵਰੀ (ਚੌਧਰੀ) 

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ ਪ੍ਰਕਾਸ਼ ਸਿੰਘ ਬੱਧਣ ਨਿਉਜੀਲੈਂਡ ਵੱਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ 50 ਹਜਾਰ ਦਾ ਚੈੱਕ ਭੇਂਟ ਕੀਤਾ ਗਿਆ। ਇਹ ਚੈਂਕ ਸਤਿਆ ਦੇਵੀ ਤੇ ਗੁਰਨਾਮ ਸਿੰਘ ਵੱਲੋਂ ਪਿੰਡ ਦੇ ਮੋਹਤਵਾਰ ਵਿਅਕਤੀਆਂ ਦੀ ਹਾਜਰੀ ਵਿੱਚ ਦਿੱਤਾ ਗਿਆ। ਗੁਰਨਾਮ ਸਿੰਘ ਨੇ ਦੱਸਿਆ ਕਿ  ਪ੍ਰਕਾਸ਼ ਸਿੰਘ ਬੱਧਣ ਵੱਲੋਂ ਭੇਜੇ ਗਈ ਰਾਸ਼ੀ ਸਕੂਲ ਵਿੱਚ ਇੰਟਰਲੋਕ ਲਗਾਉਣ ਲਈ ਦਿੱਤੀ ਗਈ ਹੈ। ਉਹਨਾਂ ਨੇ ਅੱਗੇ ਤੋਂ ਸਕੂਲ ਨੂੰ ਹੋਰ ਮਦਦ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸਕੂਲ ਇੰਚਾਰਜ ਦਿਨੇਸ਼ ਠਾਕੁਰ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਨਾਮ ਸਿੰਘ ਅਕਾਊਂਟੈਂਟ, ਸੱਤਿਆ ਦੇਵੀ,  ਨਿਰਮਲ ਸਿੰਘ ਬੱਧਣ, ਹਰਜੀਤ ਸਿੰਘ,ਨਿਰਮਲ ਸਿੰਘ ਭਾਟੀਆ, ਲੈਕ. ਦਿਨੇਸ਼ ਠਾਕੁਰ ਲੈਕ. ਦਲਜੀਤ ਸਿੰਘ ਪੰਜਾਬੀ, ਲੈਕ. ਉਮੇਸ਼ ਕੁਮਾਰ ਲੈਕ. ਇੰਦਰਜੀਤ, ਜਗਵਿੰਦਰ ਸਿੰਘ, ਜਗਮੋਹਨ ਸਿੰਘ ਹਰਪਾਲ ਸਿੰਘ, ਗੁਰਪ੍ਰੀਤ ਸਿੰਘ,,ਅਨੁਰਾਗ ਠਾਕੁਰ, ਕਮਲਦੀਪ ਸਿੰਘ,ਰੇਖਾ ਦੇਵੀ, ਸਪਨਾ ਸਲਾਰੀਆ, ਅਮਿ੍ਤ ਜੋਤੀ, ਰਮਨਦੀਪ ਕੌਰ ਆਦਿ ਸਟਾਫ ਮੈਂਬਰ ਹਾਜਰ ਸਨ।