Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸ਼ਹੀਦ ਰਾਮ ਧੰਨ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼ਹੀਦ ਰਾਮ ਧੰਨ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼ਹੀਦ ਰਾਮ ਧੰਨ ਜੀ ਜੋ ਸੀ ਆਰ ਪੀ ਐਫ ਦੇ ਵਿੱਚ ਨੌਕਰੀ ਕਰਦੇ ਸਨ ਅਤੇ ਮਿਤੀ 22/1/2000 ਨੂੰ ਤ੍ਰਿਪੁਰਾ ਵਿਖੇ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋ ਗਏ ਸਨ ।ਅੱਜ ਉਹਨਾਂ ਦੀ ਸਲਾਨਾ ਸ਼ਹੀਦੀ ਬਰਸੀ ਉਹਨਾਂ ਦੇ ਪਿੰਡ ਥਿੰਦਾ ਵਿਖੇ ਉਹਨਾਂ ਦੀ ਧਰਮ ਸੁਪਤਨੀ ਕਮਲਜੀਤ ਕੌਰ ਵੱਲੋਂ ਮਨਾਈ ਗਈ । ਜਿਸ ਵਿੱਚ ਜੇ ਸੀ ਗਰੁੱਪ ਸੈਂਟਰ ਜਲੰਧਰ ਵੱਲੋਂ ਏ ਐਸ ਆਈ  ਪਵਨ ਕੁਮਾਰ ਵਿਸ਼ੇਸ਼ ਤੌਰ ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ ।ਇਸ ਮੌਕੇ ਸਰਪੰਚ ਹਰਦੀਪ ਸਿੰਘ ਸਮਰਾ ਅਤੇ ਹਰਵਿੰਦਰ ਸਿੰਘ ਸਮਰਾ ਨੇ ਕਿਹਾ ਕਿ ਸ਼ਹੀਦ ਰਾਮ ਧੰਨ ਜੀ ਬਹੁਤ ਨੇਕ ਦਿਲ ਇਨਸਾਨ ਸਨ। ਜਿਹੜੇ ਸਾਡੇ ਦੇਸ਼ ਦੇ ਲਈ ਸ਼ਹੀਦ ਹੋਏ। ਸਾਨੂੰ ਅਤੇ ਸਾਡੇ ਸਾਰੇ ਪਿੰਡ ਨੂੰ ਉਹਨਾਂ ਤੇ ਮਾਣ ਹੈ ।ਇਸ ਮੌਕੇ ਸ਼ਹੀਦ ਰਾਮ ਧਨ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਨੈਲ ਸਿੰਘ ਪੰਚ, ਸਰਬਜੀਤ ਸਿੰਘ ਪੰਚ, ਹਰਜਿੰਦਰ ਕੌਰ ਪੰਚ ਹਰਜੀਤ ਕੌਰ ਪੰਚ,ਇੰਦਰਜੀਤ ਕੌਰ ਪੰਚ ਅਤੇ ਲੰਬੜਦਾਰ ਪਰਮਿੰਦਰ ਸਿੰਘ ਸਮਰਾ ਪਤਵੰਤੇ ਸੱਜਣ ਹਾਜ਼ਰ ਹੋਏ। ।

error: copy content is like crime its probhihated