Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸ ਗੁਰਦੀਪ ਸਿੰਘ ਦਾਰਾਪੁਰ ਸ਼੍ਰੋਮਣੀ ਅਕਾਲੀਦਲ ਦੇ ਸਰਕਲ ਗੜਦੀਵਾਲ ਦੇ ਪ੍ਰਧਾਨ ਨਿਯੁਕਤ

ਸ ਗੁਰਦੀਪ ਸਿੰਘ ਦਾਰਾਪੁਰ ਸ਼੍ਰੋਮਣੀ ਅਕਾਲੀਦਲ ਦੇ ਸਰਕਲ ਗੜਦੀਵਾਲ ਦੇ ਪ੍ਰਧਾਨ ਨਿਯੁਕਤ

ਗੜ੍ਹਦੀਵਾਲਾ 13 ਫਰਵਰੀ (ਚੌਧਰੀ) 

:  ਸ਼੍ਰੋਮਣੀ ਅਕਾਲੀਦਲ ਵਲੌ ਜਿੱਲਾਂ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਸਮੂਹ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਜਿਸ ਵਿੱਚ ਹਲਕਾ ਇੰਨਚਾਰਜ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਨੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾਂ ਕਰਨ ਤੋ ਬਾਂਅਦ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਸ ਗੁਰਦੀਪ ਸਿੰਘ ਦਾਰਾਪੁਰ ਨੂੰ ਇੱਕ ਵਾਰ ਫਿਰ ਤੋ ਸਮੁੱਚੇ ਗੜਦੀਵਾਲ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਜਿਥੇ ਸ ਸੁਖਬੀਰ ਸਿੰਘ ਬਾਦਲ ਨੇ ਸ ਗੁਰਦੀਪ ਸਿੰਘ ਤੇ ਭਰੋਸਾ ਜਿਤਾਉਦਿਆ ਕਿਹਾ ਕਿ ਪਾਰਟੀ ਹਮੇਸ਼ਾ ਸੀਨੀਅਰ ਤੇ ਟਕਸਾਲੀ ਵਰਕਰਾਂ ਨੂੰ ਮਾਣ ਬਖਸ਼ਦੀ ਹੈ ਉੱਥੇ ਸ ਦਾਰਾਪੁਰ ਪਾਰਟੀ ਦੇ ਸੀਨੀਅਰ ਤੇ ਮਿਹਨਤੀ ਲੀਡਰ ਹਨ। ਇਸ ਮੋਕੇ ਸ ਰਸੂਲਪੁਰ ਨੇ ਸ ਗੁਰਦੀਪ ਸਿੰਘ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਦਾਰਾਪੁਰ ਸਾਬ ਲੰਬੇ ਸਮੇ ਤੋ ਪਾਰਟੀ ਦੀ ਸੇਵਾ ਕਰ ਰਹੇ ਹਨ ਉਹਨਾ ਦੀ ਕਾਬਲੀਅਤ ਨੂੰ ਦੇਖਦੇ ਹੋਏ ਪਾਰਟੀ ਨੇ ਉਹਨਾਂ ਨੂੰ ਮਾਣ ਬਖਸ਼ਿਆ . ਉਹਨਾ ਦੇ ਸਰਕਲ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਕਮਲਜੀਤ ਸਿੰਘ ਕੁਲਾਰ, ਸ ਇਕਬਾਲ ਸਿੰਘ ਜੋਹਲ, ਸਤਵੀਰ ਸਿੰਘ ਬੈਰਮਪੁਰ,ਜਸਵੀਰ ਸਿੰਘ ਖਿਆਲਾ, ਇਕਬਾਲ ਸਿੰਘ ਬਾਹਗਾ,ਗੁਰਦੀਪ ਸਿੰਘ ਸਰਿਆਲ,ਸੰਜੀਵ ਸਿੰਘ ਕੋਈ,
ਸ ਸਿਮਰਜੀਤ ਸਿੰਘ ਅਟਵਾਲ, ਸਰਪੰਚ ਹਰਵਿੰਦਰ ਸਿੰਘ ਸਮਰਾ, ਬਲਵਿੰਦਰ ਸਿੰਘ ਚਿੱਪੜਾ,ਯੂਥ ਅਕਾਲੀ ਆਗੂ ਲੱਕੀ ਰਾਈ ਬਾਹਲਾ ਨੇ ਸ ਸੁਖਬੀਰ ਸਿੰਘ ਬਾਦਲ ਸ ਅਰਵਿੰਦਰ ਸਿੰਘ ਰਸੂਲਪੁਰ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ।

error: copy content is like crime its probhihated