Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਫਾਰਮੇਸੀ ਅਫਸਰ ਹਰਪ੍ਰੀਤ ਸਿੰਘ ਨੇ ਜਨਮਦਿਨ ਮੌਕੇ ਕੀਤਾ ਖੂਨਦਾਨ

ਫਾਰਮੇਸੀ ਅਫਸਰ ਹਰਪ੍ਰੀਤ ਸਿੰਘ ਨੇ ਜਨਮਦਿਨ ਮੌਕੇ ਕੀਤਾ ਖੂਨਦਾਨ

ਦਸੂਹਾ 16 ਫਰਵਰੀ (ਚੌਧਰੀ) 

: ਸਿਵਲ ਹਸਪਤਾਲ ਦਸੂਹਾ ਦੇ ਜਨ ਔਸ਼ਧੀ ਕੇਂਦਰ ਵਿਖੇ ਹਰਪ੍ਰੀਤ ਸਿੰਘ ਬਤੌਰ ਫਾਰਮੈਸੀ ਅਫਸਰ ਆਪਣੀ ਡਿਊਟੀ ਨਿਭਾ ਰਹੇ ਹਨ ਜਿੰਨ੍ਹਾਂ ਆਪਣੇ ਜਨਮਦਿਨ ਮੌਕੇ ਸਿਵਲ ਹਸਪਤਾਲ ਦਸੂਹਾ ਦੇ ਬਲੱਡ ਬੈਂਕ ਵਿਖੇ ਖੂਨਦਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਖੂਨਦਾਨ ਮਹਾਂਦਾਨ ਹੈ।ਸਾਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਪ੍ਰੇਰਿਤ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉੰਕਿ ਇਸ ਤਰ੍ਹਾਂ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾਂ ਸਕਦਾ ਹੈ । ਉਨ੍ਹਾਂ ਕਿਹਾ ਖ਼ੂਨ ਦੀ ਇੱਕ ਕੀਮਤੀ ਬੂੰਦ ਕਿਸੇ ਵੀ ਮਰਦੇ ਹੋਏ ਵਿਆਕਤੀ ਨੂੰ ਜੀਵਨਦਾਨ ਦੇ ਸਕਦੀ ਹੈ ।ਉਨ੍ਹਾਂ ਕਿਹਾ ਸਾਨੂੰ ਪੌਸਟਿਕ ਭੋਜਨ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਵੱਧ ਤੋਂ ਵੱਧ ਪਾਣੀ ਤਾਂ ਇਸਤੇਮਾਲ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਖ਼ੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ।