Prime Punjab Times

Latest news
ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ*
You are currently viewing ਵਾਹਨ ਦੀ ਚਪੇਟ ‘ਚ ਆਉਣ ਨਾਲ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੀ ਹੋਈ ਮੌ+ਤ

ਵਾਹਨ ਦੀ ਚਪੇਟ ‘ਚ ਆਉਣ ਨਾਲ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੀ ਹੋਈ ਮੌ+ਤ

ਦਸੂਹਾ, 12 ਮਾਰਚ (ਚੌਧਰੀ )

:  ਮਿਆਨੀ ਰੋਡ ਦਸੂਹਾ ‘ਤੇ ਅਣਪਛਾਤੇ ਵਾਹਨ ਦੀ ਚਪੇਟ ਚ ਆਉਣ ਨਾਲ ਇੱਕ 12 ਵੀਂ ਜਮਾਤ ਦੇ ਵਿਦਿਆਰਥੀ ਦੀ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਮ੍ਰਿ+ਤ+ਕ ਵਿਦਿਆਰਥੀ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ(18) ਵਾਸੀ ਪਿੰਡ ਮੁੰਡੀਆਂ ਦੇ ਰੂਪ ਵਿੱਚ ਹੋਈ ਹੈ।ਜੋ ਸੰਤ ਅਰਜਨ ਸਿੰਘ ਸਕੂਲ ਵਿੱਚ ਪੇਪਰ ਦੇਣ ਜਾ ਰਿਹਾ ਸੀ, ਜਦੋਂ ਉਹ ਸਕੂਲ ਦੇ ਕੋਲ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਗੰਭੀਰ ਸੱਟਾਂ ਦੇ ਕਾਰਨ ਉਸਦੀ ਮੌ+ਤ ਹੋ ਗਈ।

ਜਾਂਚ ਅਧਿਕਾਰੀ ਏ.ਐੱਸ.ਆਈ.ਰਾਕੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਪ੍ਰੀਤ ਸਿੰਘ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਚ 12ਵੀਂ ਜਮਾਤ ਦਾ ਵਿਦਿਆਰਥੀ ਹੈ ਜੋ ਪੰਜਾਬੀ ਦਾ ਪੇਪਰ ਪਾਉਣ ਲਈ ਸੰਤ ਅਰਜਨ ਸਿੰਘ ਸਕੂਲ ਵਿੱਚ ਪੇਪਰ ਦੇਣ ਜਾ ਰਿਹਾ ਸੀ, ਜਦੋਂ ਉਹ ਸਕੂਲ ਦੇ ਕੋਲ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਚ ਆਉਣ ਨਾਲ ਉਸ ਦੀ ਮੌ+ਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੇਹ ਨੂੰ ਸਿਵਿਲ ਹਸਪਤਾਲ ਦਸੂਹਾ ਵਿਖੇ ਮੌਚਰੀ ਵਿੱਚ ਰੱਖਿਆ ਗਿਆ ਹੈ ਅਤੇ ਇਸ ਸਬੰਧੀ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।