Prime Punjab Times

Latest news
ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
ADVERTISEMENT
You are currently viewing ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 1 ਤੋਂ 16 ਅਪ੍ਰੈਲ ਤੱਕ

ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 1 ਤੋਂ 16 ਅਪ੍ਰੈਲ ਤੱਕ

ਹੁਸ਼ਿਆਰਪੁਰ 27 ਮਾਰਚ (ਪ੍ਰਾਈਮ ਪੰਜਾਬ ਟਾਈਮਜ) 

: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ ਵੱਲੋਂ ਐਸ.ਆਈ.ਐਸ ਸਕਿਊਰਟੀ ਵਿੱਚ ਭਰਤੀ ਲਈ 01 ਅਪ੍ਰੈਲ ਤੋਂ 16 ਅਪ੍ਰੈਲ ਤੱਕ ਜ਼ਿਲ੍ਹੇ ਵਿੱਚ ਬਲਾਕ ਪੱਧਰ  ‘ਤੇ ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ

 ਇਹ ਪਲੇਸਮੈਂਟ ਕੈਂਪ 1 ਅਪ੍ਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ, 02 ਨੂੰ ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ, 6 ਨੂੰ ਬੀ.ਡੀ.ਪੀ.ਓ. ਦਫ਼ਤਰ ਹੁਸਿਆਰਪੁਰ-2, 7 ਨੂੰ ਬੀ.ਡੀ.ਪੀ.ਓ. ਦਫ਼ਤਰ ਹੁਸਿਆਰਪੁਰ-1, 8 ਨੂੰ ਬੀ.ਡੀ.ਪੀ.ਓ. ਦਫ਼ਤਰ ਹਾਜ਼ੀਪੁਰ, 9 ਨੂੰ ਬੀ.ਡੀ.ਪੀ.ਓ. ਦਫ਼ਤਰ ਦਸੂਹਾ, 10 ਨੂੰ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ, 1ਨੂੰ ਬੀ.ਡੀ.ਪੀ.ਓ . ਦਫ਼ਤਰ ਤਲਵਾੜਾ, 15 ਨੂੰ ਬੀ.ਡੀ.ਪੀ.ਓ. ਦਫ਼ਤਰ ਭੂੰਗਾ ਅਤੇ 16 ਅਪ੍ਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਟਾਂਡਾ ਵਿਖੇ  ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਲਗਾਏ ਜਾਣਗੇ

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ  ਪਲੇਸਮੈਂਟ ਕੈਂਪ ਵਿੱਚ ਐਸ.ਆਈ.ਐਸ ਸਕਿਊਰਟੀ ਵਲੋਂ  ਕੇਵਲ ਲੜਕਿਆਂ ਦੀ ਸਕਿਊਰਟੀ ਗਾਰਡ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਤਨਖਾਹ 18000 ਤੋਂ 20000 ਰੁਪਏ ਮਿਲਣਯੋਗ ਹੋਵੇਗੀ।ਇਸ ਭਰਤੀ  ਲਈ ਪੜ੍ਹਾਈ ਘੱਟੋ -ਘੱਟ ਦਸਵੀਂ ਪਾਸ, ਉਮਰ 19 ਤੋਂ  40 ਸਾਲ ,ਕੱਦ 168 ਸੈਂਟੀਮੀਟਰ ਹੋਣਾ ਲਾਜ਼ਮੀ ਹੈ। 

ਕੰਪਨੀ ਵਲੋਂ ਤਨਖਾਹ ਤੋਂ ਇਲਾਵਾ ਕਈ ਹੋਰ ਵਾਧੂ ਸਹੂਲਤਾਂ ਜਿਵੇਂ ਕਿ ਪੀ.ਐਫ ਅਤੇ ਈ.ਐਸ.ਆਈ.ਸੀ ਆਦਿ ਮੁਹੱਈਆਂ ਕਰਵਾਈਆ ਜਾਣਗੀਆਚਾਹਵਾਨ ਯੋਗ ਨੌਜਵਾਨ  ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ ਵਿਖੇ ਸਵੇਰੇ 10:00  ਵਜੇਤੋਂ ਦੁਪਹਿਰ 02 ਵਜੇ ਤੱਕ ਆਪਣਾ ਆਧਾਰ ਕਾਰਡ,  ਯੋਗਤਾ ਦੇ ਸਰਟੀਫੀਕੇਟਾਂ ਦੀ ਫੋਟੋ ਕਾਪੀ ਅਤੇ 2 ਪਾਸਪੋਰਟ  ਸਾਈਜ਼ ਫੋਟੋ ਸਮੇਤ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ।

error: copy content is like crime its probhihated