Prime Punjab Times

Latest news
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਜਾਂਚ ਗੈਰ-ਕਾਨੂੰਨੀ ਸ਼ਰਾਬ ਦੇ ਖਿਲਾਫ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ...
ADVERTISEMENT
You are currently viewing ਚਾਰ ਲੇਬਰ ਕੋਡ ਲਾਗੂ ਕਰਨ ਦੇ ਵਿਰੋਧ ‘ਚ ਕਾਲਾ ਦਿਵਸ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਮਨਾਇਆ

ਚਾਰ ਲੇਬਰ ਕੋਡ ਲਾਗੂ ਕਰਨ ਦੇ ਵਿਰੋਧ ‘ਚ ਕਾਲਾ ਦਿਵਸ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਮਨਾਇਆ

ਗੜਦੀਵਾਲਾ 2 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) 

: ਸੀ ਆਈ ਟੀ ਯੂ ਦੇ ਸੱਦੇ ਤੇ ਅੱਜ ਮਨਜੀਤ ਕੌਰ ਭਟੀਆ ਜਿਲਾ ਪ੍ਰਧਾਨ ਉਸਾਰੀ ਕਿਰਤੀ ਮਜ਼ਦੂਰ ਯੂਨੀਅਨ ਹੁਸ਼ਿਆਰਪੁਰ ਵੱਲੋਂ ਜਿਹੜੇ ਚਾਰ ਲੇਬਰ ਕੋਡ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ ਉਸ ਵਿਰੋਧ ਚ ਰੋਸ ਪ੍ਰਗਟ ਕਰਦੇ ਹੋਏ ਕਾਲਾ ਦਿਵਸ ਮਨਾਇਆ ਗਿਆ ।ਉਹਨਾਂ ਕਿਹਾ ਕਿ 12 ਫਰਵਰੀ ਦੇ ਹੜਤਾਲ ਕਰਨ ਦੇ ਬਾਵਜੂਦ ਵੀ ਸਰਕਾਰ ਪਿੱਛੇ ਨੇ ਹਟੀ, ਇਸ ਲਈ ਅਸੀਂ ਜੱਦ ਤੱਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਸੰਘਰਸ਼ ਜਾਰੀ ਰੱਖਾਂਗੇ। ਅੱਜ ਪਿੰਡ ਨੰਗਲ ਅਤੇ ਥਿੰਦਾ ਚਿਪੜਾ ਵਿਖੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਅੱਜ ਪਿੰਡ ਨੰਗਲ ਵਿਖੇ ਕੁਲਦੀਪ ਕੌਰ,ਪ੍ਰੀਤੀ,ਸੁਦੇਸ਼ ਕੁਮਾਰੀ,ਸਨੀਤਾ,ਬਿੰਦਰ, ਬਬਲੀ, ਸੁਖੀ,ਅਮਨਦੀਪ ਕੌਰ, ਪ੍ਰੀਤੀ, ਦਰਸ਼ਨਾ ਦੇਵੀ, ਨੀਲਮ ਦੇਵੀ, ਆਸ਼ਰਾਣੀ, ਸਤਵਿੰਦਰ ਕੌਰ,ਰਤਿਕਾ,ਮੋਹਿਤ, ਜਿੰਦੋਂ, ਮੱਖਣ ਸਿੰਘ ਹਾਜ਼ਰ ਸਨ।  ਪਿੰਡ ਚਿਪੜਾ ਵਿਖੇ ਰੇਸ਼ਮ ਸਿੰਘ, ਪਰਮਜੀਤ ਕੌਰ, ਤਰਲੋਕ ਸਿੰਘ, ਅਨੂਪ ਸਿੰਘ, ਮਲਕੀਤ ਸਿੰਘ, ਸਤਪਾਲ ਸਿੰਘ, ਸੁਰਜੀਤ ਸਿੰਘ, ਬਲਵੀਰ ਕੌਰ, ਕੁਲਵਿੰਦਰ ਕੌਰ, ਹਰਦੀਪ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ, ਗੁਰਦੀਪ ਕੌਰ, ਰਾਜਵਿੰਦਰ ਕੌਰ, ਹਰਜਿੰਦਰ ਕੌਰ, ਸੰਤੋਸ਼ ਕੁਮਾਰੀ, ਸ਼ਿਵਾਨੀ ,ਗੁਰਦੇਵ ਕੌਰ, ਪਿਆਰਾ ਸਿੰਘ ਆਦਿ ਹਾਜ਼ਰ ਸਨ।

error: copy content is like crime its probhihated