Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰ ਪਦਉੱਨਤ ਹੋਏ, ਬਣੇ ਤਹਿਸੀਲਦਾਰ

ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰ ਪਦਉੱਨਤ ਹੋਏ, ਬਣੇ ਤਹਿਸੀਲਦਾਰ

ਚੰਡੀਗੜ੍ਹ 28 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ)

: ਪੰਜਾਬ ਸਰਕਾਰ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ(ਮਾਲ ਅਮਲਾ-1 ਸ਼ਾਖਾ) ਹੁਕਮ ਤੇ ਪੰਜਾਬ ਤਹਿਸੀਲਦਾਰ (ਗਰੁੱਪ-ਬੀ) ਸੇਵਾ ਨਿਯਮ, 2019 ਦੇ ਨਿਯਮ 7 ਅਧੀਨ ਸਵੀਕਾਰ ਉਮੀਦਵਾਰ (accepted candidate) ਵਜੋਂ ਰਜਿਸਟਰ ਬੀ-1 ਵਿੱਚ ਦਰਜ ਕੀਤੇ ਜਾਣ ਉਪਰੰਤ ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਦੀ ਅਸਾਮੀ ਤੇ The Punjab Civil Services (Revised Pay) Rules 2021 ਵਿੱਚ ਦਰਸਾਏ ਸੈਡਿਊਲ ਦੇ ਲੈਵਲ 13 (46000-146500) ਦੇ ਤਨਖਾਹ ਸਕੇਲ ਅਤੇ ਸਮੇਂ-ਸਮੇਂ ਸਿਰ ਮਿਲਣ ਵਾਲੇ ਭੱਤਿਆਂ ਸਮੇਤ ਉਨ੍ਹਾਂ ਦੇ ਹਾਜ਼ਰ ਹੋਣ ਦੀ ਮਿਤੀ ਤੋਂ ਬਤੌਰ ਤਹਿਸੀਲਦਾਰ ਪੱਦ-ਉਨਤ ਕੀਤਾ ਜਾਂਦਾ ਹੈ। ਪੜ੍ਹੋ ਪੱਤਰ ….