Prime Punjab Times

Latest news
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਦੇ ਸਪੋਰਟਸ ਕਲੱਬਾ ਦਾ ਵੱਡਾ ਯੋਗਦਾਨ : ਸੰਜੀਵ ਮਨਹਾਸ ਖ਼ਾਲਸਾ ਕਾਲਜ ਵਿਖੇ ਭਾਰਤੀ ਗਿਆਨ ਪ੍ਰਣਾਲੀ ਤਹਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਨਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ,ਐਕਸਾਈਜ਼ ਵਿਭਾਗ ਨੂੰ ਲੰਮੇ ਸਮੇਂ ਤੋਂ ਪੈ ਰਿਹਾ ਸੀ ਨੁਕਸਾਨ ਨੀਟ ਪ੍ਰੀਖਿਆ : ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਆਧਿਆਤਮਿਕ ਆਭਾ ਵਿੱਚ ਸਜੀ ਸਾਦਗੀ,17 ਜੋੜਿਆਂ ਦਾ ਮੰਗਲਮਈ ਵਿਆਹਿਕ ਬੰਧਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਸ਼ਮਿਤਾ ਵਲੋਂ ਤਾਈਕਵਾਡ 'ਚ ਸ਼ਾਨਦਾਰ ਪ੍ਰਦਰਸ਼ਨ  ਆਸ਼ਾ ਵਰਕਰਾਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ : ਡਾ.ਸੁਦੇਸ਼ ਰਾਜਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਵੱਲੋਂ E-Cardify ਐਪ ਲਾਂਚ ਕੀਤੀ ਗਈ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ. ਮਾਨਵ ਸੈਣੀ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਵਾਰ, 2.199 ਕਿਲੋ ਹੈਰੋਇਨ ਅਤੇ ਪਿਸਟਲ ਸਮੇਤ ਮੁਲਜ਼ਮ ਕਾਬੂ
ADVERTISEMENT
You are currently viewing ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਦੇ ਸਪੋਰਟਸ ਕਲੱਬਾ ਦਾ ਵੱਡਾ ਯੋਗਦਾਨ : ਸੰਜੀਵ ਮਨਹਾਸ

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਦੇ ਸਪੋਰਟਸ ਕਲੱਬਾ ਦਾ ਵੱਡਾ ਯੋਗਦਾਨ : ਸੰਜੀਵ ਮਨਹਾਸ

ਗੜ੍ਹਦੀਵਾਲਾ 2 ਮਈ (ਚੌਧਰੀ) 

: ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਕਲੱਬ ਮੱਲ੍ਹੇਵਾਲ ਵੱਲੋਂ ਪੰਚਵਾ ਵਿਸ਼ਾਲ ਬੋਲੀਵਾਲ ਟੂਰਨਾਮੈਂਟ ਅਤੇ ਦੂਸਰਾ ਕਰਾਸ ਕੰਟਰੀ ਟੂਰਨਾਮੇਂਟ ਦੀ ਸ਼ੁਰੂਆਤ ਭਾਜਪਾ ਆਗੂ ਸੰਜੀਵ ਮਨਹਾਸ ਵੱਲੋ ਰੀਵਨ ਕਟ ਕੇ ਕੀਤੀ ਗਈ।ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਭਾਜਪਾ ਜਿਲ੍ਹਾ ਇੰਚਾਰਜ ਸੰਜੀਵ ਮਨਹਾਸ ਨੇ ਕਿਹਾ ਕਿ ਨੋਜਵਾਨਾ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਵਿੱਚ ਸਪੋਰਟਸ ਕਲੱਬਾ ਦਾ ਵੱਡਾ ਯੋਗਦਾਨ ਹੈ ।ਇਸ ਮੋਕੇ ਸੰਜੀਵ ਮਨਹਾਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਚੋ ਵਚਾਉਣ ਲਈ ਪੰਜਾਬ ਦੇ ਪਿੰਡ ਪਿੰਡ ਵਿੱਚ ਖੇਡ ਟੂਰਨਾਮੈਂਟ ਹੋਣੇ ਵੀ ਸਮੇਂ ਦੀ ਲੋੜ ਹੈ।ਉਨ੍ਹਾਂ ਸੰਤ ਬਾਬਾ ਹਰਨਾਮ ਸਿੰਘ ਜੀ ਸਪੋਰਟਸ ਕਲੱਬ ਮੱਲ੍ਹੇਵਾਲ ਤੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਹਰ ਸਾਲ ਟੂਰਨਾਮੈਂਟ ਕਰਵਾਉਣ ਲਈ ਸ਼ਲਾਘਾ ਕੀਤੀ।ਮਨਹਾਸ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੇ ਸਰਕਾਰ ਖੇਡਾਂ ਨੂੰ ਪਿੰਡ ਪੱਧਰ ਤੇ ਪ੍ਰਫੁਲਿਤ ਕਰਨ ਪਿੰਡਾਂ ਨੂੰ ਸਪੋਰਟਸ ਲਈ ਗ੍ਰਾੰਟ ਦੇਣਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਦੀਪਾ, ਗੁਰਦੀਪ ਸਿੰਘ ਕੈਨੇਡਾ,ਸਬ ਇੰਪੈਕਟਰ ਹਰਪਾਲ ਸਿੰਘ,ਹਰਮਿੰਦਰ ਸਿੰਘ, ਸਰਪਚ ਜਗਪਾਲ ਸਿੰਘ,ਨਰਪਾਲ ਸਿੰਘ,ਮਾਸਟਰ ਪਰਮਾਨੰਦ, ਮਲਕੀਤ ਸਿੰਘ ਗੁਰਸਿਮਰਨ ਸਿੰਘ, ਸਿਮਾ,ਅਮਨਦੀਪ, ਯੋਧਾ ਫੌਜੀ,ਕਮਲ, ਜਸੂ,ਕਰਨ ਸਿੰਘ, ਸ਼ੇਰਾ, ਜੱਸੀ, ਕਮਲ, ਸਨੀ ਆਦਿ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।

error: copy content is like crime its probhihated