Prime Punjab Times

Latest news
ਸਾਈਂ ਸੇਵਕ ਸੰਘ ਗੜ੍ਹਦੀਵਾਲਾ ਦਾ 9ਵਾਂ ਸਾਲਾਨਾ ਸਾਈਂ ਸੰਧਿਆ ਦਾ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਪ੍ਰਾਚੀਨ ਠਾ... ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ‘ਚ ਐਨ.ਡੀ.ਪੀ.ਐਸ. ਦੇ 95 ਮਾਮਲੇ ਦਰਜ,123 ਗ੍ਰਿਫ਼੍ਰਤਾਰ फिरौती के लिए घर पर ताबड़तोड़ फायरिंग,वीडियो भेजकर दी जान से मारने की धमकी *ਦਸੂਹਾ 'ਚ ਬਣੇਗਾ 'ਵੀਰ ਸ਼੍ਰੋਮਣੀ ਮਹਾਰਾਣਾ ਪ੍ਰਤਾਪ ਚੌਂਕ', ਮੂਰਤੀ ਨਿਰਮਾਣ ਦਾ ਹੋਇਆ ਸ਼ੁੱਭ ਆਰੰਭ* ਹੁਸ਼ਿਆਰਪੁਰ ਜ਼ਿਲੇ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਸ਼ੁਰੂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਰੀਜ਼ਨਲ ਸੈਂਟਰ ਦਸੂਹਾ ਦੇ ਬੀ.ਏ.ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨ... ਮਾਲ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਤਰਜੀਹ ਦੇਣ ਅਧਿਕਾਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋ+ਲੀ+ਆਂ ਚੱਲਣ ਨਾਲ ਚਾਰ ਲੋਕਾਂ ਦੀ ਮੌ+ਤ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਫੌਜ ਦੇਵੇਗੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ : ਆਸ਼ਿਕਾ ਜੈਨ *01 ਜੁਲਾਈ ਤੋਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ਼ ਮੁਜਾਹਰਾ*
ADVERTISEMENT
You are currently viewing ਕੰਡੀ ਕਨਾਲ ਨਹਿਰ ‘ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਨਾਲ ਹੋਈ ਮੌ+ਤ,ਲਾ+ਸ਼ ਲੱਭਣ ਲਈ ਯਤਨ ਜਾਰੀ

ਕੰਡੀ ਕਨਾਲ ਨਹਿਰ ‘ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਨਾਲ ਹੋਈ ਮੌ+ਤ,ਲਾ+ਸ਼ ਲੱਭਣ ਲਈ ਯਤਨ ਜਾਰੀ

ਗੜ੍ਹਦੀਵਾਲਾ 11 ਮਈ (ਚੌਧਰੀ)

: ਅੱਜ ਕੰਢੀ ਕਨਾਲ ਨਹਿਰ ਵਿਚ ਨਜ਼ਦੀਕ ਪਿੰਡ ਜੋਗੀਆਣਾ ਨਹਾਉਣ ਗਏ ਇੱਕ ਨੌਜਵਾਨ ਦੀ ਡੁੱਬਣ ਨਾਲ ਮੌ+ਤ ਹੋਣ ਦੀ ਖਬਰ ਸਾਹਮਣੇ ਆਈ ਹੈ।ਇਸ ਘਟਨਾ ਦੀ ਸੂਚਨਾ ਮਿਲਦੇ ਹੀ ਦੁਪਿਹਰ ਬਆਦ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਸ. ਮਨਜੋਤ ਸਿੰਘ ਤਲਵੰਡੀ ਆਪਣੀ ਟੀਮ ਸਮੇਤ ਮੌਕੇ ਤੇ ਪੁੱਜੇ।

ਸੰਸਥਾ ਦੀ ਟੀਮ ਵਲੋਂ ਨਹਿਰ ‘ਚ ਨੌਜਵਾਨ ਦੀ ਲਾ+ਸ਼ ਦੀ ਭਾਲ ਸ਼ੂਰੂ ਕੀਤੀ ਪਰ ਕਾਫੀ ਲੱਭਣ ਦੀ ਕੋਸ਼ਿਸ਼ ਤੋਂ ਬਾਅਦ ਵੀ ਨੌਜਵਾਨ ਦੀ ਲਾ+ਸ਼ ਅਜੇ ਤੱਕ ਨਹੀਂ ਲੱਭੀ।ਸੰਸਥਾ ਵਲੋਂ ਨੌਜਵਾਨ ਦੀ ਲਾਸ਼ ਸੈਫਨ ਦੇ ਥੱਲੇ ਫਸੇ ਹੋਣ ਦੀ ਸ਼ੰਕਾ ਜਤਾਈ ਜਾ ਰਹੀ ਹੈ। ਸੰਸਥਾ ਵਲੋਂ ਗੋਤਾਖੋਰਾਂ ਦੀ ਮੱਦਦ ਨਾਲ ਕੱਲ ਫਿਰ ਨੌਜਵਾਨ ਦੀ ਲਾ+ਸ਼ ਲੱਭਣ ਲਈ ਯਤਨ ਕੀਤੈ ਜਾਣਗੇ। ਮ੍ਰਿ+ਤ+ਕ ਨੌਜਵਾਨ ਲੱਕੜ ਕੱਟਣ ਆਏ ਕੁਝ ਲੋਕਾਂ ਦਾ ਸਾਥੀ ਦੱਸਿਆ ਜਾ ਰਿਹਾ ਹੈ।

ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਸ. ਮਨਜੋਤ ਸਿੰਘ ਤਲਵੰਡੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਹਿਰ ਵਿਚ ਨਹਾਉਣ ਤੋਂ ਗੁਰੇਜ ਕਰਨ ਤਾਂ ਕਿ ਇਹੋ ਜਿਹਾ ਹੋਰ ਹਾਦਸਾ ਨਾ ਵਾਪਰ ਸਕੇ।

error: copy content is like crime its probhihated