Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧੁੱਗਾ ਕਲਾਂ +2 ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧੁੱਗਾ ਕਲਾਂ +2 ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਗੜ੍ਹਦੀਵਾਲਾ 13 ਮਈ (ਚੌਧਰੀ) 

: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ +2 ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧੁੱਗਾ ਕਲਾਂ ਦਾ ਸਾਇੰਸ,ਆਰਟਸ ਤੇ ਵੋਕੇਸ਼ਨਲ ਦਾ ਨਤੀਜਾ ਸ਼ਾਨਦਾਰ ਅਤੇ 100 ਪ੍ਰਤੀਸ਼ਤ ਰਿਹਾ। ਸਕੂਲ ਪ੍ਰਿੰਸੀਪਲ ਲੈਕਚਰਾਰ ਅੰਮ੍ਰਿਤਪਾਲ ਸਿੰਘ ਨੇ ਨਤੀਜੇ ਦਾ ਸੇਹਰਾ ਮਿਹਨਤੀ ਸਟਾਫ ਅਤੇ ਵਿਦਿਆਰਥੀਆ ਦੀ ਮਿਹਨਤ ਨੂੰ ਦੱਸਿਆ l ਇਸ ਮੌਕੇ ਪੂਰੇ ਸਟਾਫ ਤੇ ਵਿਦਿਆਰਥੀਆ ਤੇ ਮਾਪਿਆਂ ਨੂੰ ਵਧਾਈ ਦਾ ਸੰਦੇਸ਼ ਦਿੱਤਾ l

ਉਹਨਾਂ ਨੇ ਦੱਸਿਆ +2 ਸਾਇੰਸ ‘ਚ ਜਸਪਿੰਦਰ ਕੌਰ ਨੇ 446 /500 (89.2%) ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ, ਨਰਿਤਪਾਲ ਕੌਰ ਨੇ 430/500 (86%) ਦੂਜਾ ਸਥਾਨ, ਗਗਨਪ੍ਰੀਤ ਕੌਰ ਨੇ 416 /500 (83.2%) ਤੀਜਾ ਸਥਾਨ ਪ੍ਰਾਪਤ ਕੀਤਾ l

ਇਸੇ ਤਰਾਂ +2 ਵੋਕੇਸ਼ਨਲ’ ਚ ਰੀਨਾ 444/500 (88.8%) ਪਹਿਲਾ ਸਥਾਨ, ਪ੍ਰਭਜੋਤ ਸਿੰਘ 419/500 (83.8%) ਦੂਜਾ ਸਥਾਨ, ਸੰਦੀਪ ਕੌਰ 412/500 (82.4%) ਤੀਜਾ ਸਥਾਨ ਪ੍ਰਾਪਤ ਕੀਤਾ l

ਇਸੇ ਤਰਾਂ +2 ਆਰਟਸ ‘ਚ ਰਮਨਪ੍ਰੀਤ ਕੌਰ 386 /500 (77.2%) ਪਹਿਲਾ ਸਥਾਨ, ਨਾਜੁਕ 384/500 (76.8%) ਦੂਜਾ ਸਥਾਨ , ਪਰਨੀਤ ਕੌਰ 352/500 (70.4 %) ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਸਕੂਲ ਦਾ ਸਮੂਹ ਸਟਾਫ ਸੁਰਿੰਦਰ ਪਾਲ,ਸੋਹਣ ਲਾਲ, ਜਗਜੀਤ ਸਿੰਘ,ਕਮਲ ਬੈਂਸ,ਯੁਧਵੀਰ ਸਿੰਘ, ਨਰਪਿੰਦਰ ਸਿੰਘ, ਗਗਨਦੀਪ,ਰਵਿੰਦਰ ਸਿੰਘ,ਪੰਕਜ ਕੁਮਾਰ,ਜਸਵਿੰਦਰ ਸਿੰਘ, ਵਰਿੰਦਰ ਕੁਮਾਰ,ਰਵਿੰਦਰ ਸਿੰਘ ਕੇਸੋਪੁਰ, ਬਲਦੇਵ ਸਿੰਘ ,ਅਮਨਦੀਪ ਸਿੰਘ,ਸੁਖਵਿੰਦਰ ਕੌਰ, ਕੁਲਵਿੰਦਰ ਕੌਰ, ਹਰਵਿੰਦਰ ਕੌਰ,ਪਿੰਕੀ, ਬਲਜੀਤ ਕੌਰ, ਕ੍ਰਿਸ਼ਨਾ ਦੇਵੀ, ਪੂਨਮ ਸ਼ਰਮਾ, ਮਿਸ ਪ੍ਰੀਆ ਅਤੇ ਰਾਜਵੀਰ ਕੌਰ ਹਾਜ਼ਰ ਸਨ l