Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਬਲਾਕ ਟਾਂਡਾ – 2 ਤੋਂ ਸੀਐਚਟੀ ਗੁਰਪ੍ਰੀਤ ਸਿੰਘ ਸਮੇਤ ਸੂਬੇ ਦੇ 72 ਅਧਿਆਪਕ ਫਿਨਲੈਂਡ ‘ਚ ਐਜ਼ੂਕੇਸ਼ਨਲ ਟ੍ਰੇਨਿੰਗ ਲਈ ਚੁਣੇ

ਬਲਾਕ ਟਾਂਡਾ – 2 ਤੋਂ ਸੀਐਚਟੀ ਗੁਰਪ੍ਰੀਤ ਸਿੰਘ ਸਮੇਤ ਸੂਬੇ ਦੇ 72 ਅਧਿਆਪਕ ਫਿਨਲੈਂਡ ‘ਚ ਐਜ਼ੂਕੇਸ਼ਨਲ ਟ੍ਰੇਨਿੰਗ ਲਈ ਚੁਣੇ

ਹੁਸ਼ਿਆਰਪੁਰ /ਗੜ੍ਹਦੀਵਾਲਾ (ਚੌਧਰੀ) 

ਸਕੂਲਾਂ ‘ਚ ਸਿਖਿਆ ਦਾ ਮਿਆਰ ਵਿਸ਼ਵ ਪੱਧਰੀ ਹੋਵੇਗਾ : ਅਮਨਦੀਪ ਸ਼ਰਮਾ ਡਿਪਟੀਡੀਓ ਹੁਸ਼ਿਆਰਪੁਰ

: ਪੰਜਾਬ ਸਰਕਾਰ ਅਤੇ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਮੋਹਾਲੀ, ਪੰਜਾਬ ਵਲੋਂ ਵਿਭਾਗ ਅਧੀਨ ਸਰਕਾਰੀ ਐਲੀਮੈਂਟਰੀ ਸਕੂਲਾਂ ‘ਚ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ ਵਿਦਿਅਕ ਖੇਤਰ ‘ਚ ਯੂਰਪ ਦਾ ਵਿਸ਼ਵ ਵਿਖਿਆਤ ਮੰਨਿਆ ਜਾਂਦਾ ਫਿਨਲੈਂਡ ਦੇਸ਼ ‘ਚ ਪੰਜਾਬ ਸਕੂਲ ਸਿਖਿਆ ਵਿਭਾਗ ਦੇ ਹੋਣਹਾਰ 72 ਐਲੀਮੈਂਟਰੀ ਸਕੂਲਾਂ ਦੇ ਅਧਿਆਪਕਾਂ ਨੂੰ ਦੋ ਹਫ਼ਤੇ ਲਈ ਅੰਤਰਰਾਸ਼ਟਰੀ ਐਜ਼ੂਕੇਸ਼ਨਲ ਟ੍ਰੇਨਿੰਗ ਲਈ ਚੁਣਨ ਤੇ ਅਮਨਦੀਪ ਸ਼ਰਮਾ ਡਿਪਟੀਡੀਓ ਹੁਸ਼ਿਆਰਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਮੋਹਾਲੀ ਪੰਜਾਬ ਵਲੋਂ ਵਿਸ਼ਵ ਪੱਧਰੀ ਤੇ ਉਚ ਦਰਜੇ ਦੀ ਮਿਆਰੀ ਸਿਖਿਆ ਲਈ ਬਲਾਕ ਤਲਵਾੜਾ ਤੋਂ ਸੀਐਚਟੀ ਮੈਡਮ ਮਿਨਾਕਸ਼ੀ , ਸ. ਗੁਰਪ੍ਰੀਤ ਸਿੰਘ ਸੀਐਚਟੀ ਬਲਾਕ ਟਾਂਡਾ, ਅਸ਼ੋਕ ਰਾਜਪੂਤ ਐਚਟੀ ਬਲਾਕ ਭੁੰਗਾ ਸਮੇਤ ਸਿਖਿਆ ਵਿਭਾਗ ਅਧੀਨ ਆਉਂਦੇ ਸੂਬੇ ਦੇ 72 ਐਲੀਮੈਂਟਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਸ਼ਵ ਵਿਖਿਆਤ ਫਿਨਲੈਂਡ ਦੀ ਸਿਖਿਆ ਪ੍ਰਣਾਲੀ ਸੰਬਧੀ ਐਜ਼ੂਕੇਸ਼ਨਲ ਟ੍ਰੇਨਿੰਗ 18 ਤੋਂ 29 ਮਈ ਤੱਕ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਵਿਭਾਗੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਸਿਖਿਆ ਪ੍ਰਾਪਤੀ ਦਾ ਲਾਭ ਮਿਲੇਗਾ । ਬਲਾਕ ਟਾਂਡਾ:2 ਤੋਂ ਧੁੱਗਾ ਕਲਾਂ ਸਕੂਲ ਦੇ ਸੀਐਚਟੀ ਗੁਰਪ੍ਰੀਤ ਸਿੰਘ ਜੀ ਦੀ ਅੰਤਰਰਾਸ਼ਟਰੀ ਐਜ਼ੂਕੇਸ਼ਨਲ ਟ੍ਰੇਨਿੰਗ ‘ਚ ਸੈਕਸ਼ਨ ਮੈਡਮ ਅਮਨਦੀਪ ਕੌਰ, ਮੈਡਮ ਰਾਜ ਰਾਣੀ, ਮੈਡਮ ਮੀਨਾ ਕੁਮਾਰੀ, ਮੈਡਮ ਰਾਜਵਿੰਦਰ ਕੌਰ,ਮੈਡਮ ਜਤਿੰਦਰ ਕੌਰ, ਮੈਡਮ ਅਮਨਦੀਪ ਕੌਰ, ਮਾਸਟਰ ਰਵਿੰਦਰ ਸਿੰਘ, ਸੰਜੀਵ ਕੁਮਾਰ, ਪ੍ਰਦੀਪ ਕੁਮਾਰ ਸੰਗਤ ਸਿੰਘ, ਪ੍ਰਿੰਸ ਪਲਿਆਲ ਗੜਦੀਵਾਲਾ ਨੇ ਮੁਬਾਰਕਵਾਦ ਦਿੱਤੀ।