Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ

ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ

ਗੜ੍ਹਦੀਵਾਲਾ 20 ਮਈ (ਪ੍ਰਦੀਪ ਕੁਮਾਰ)

ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ 

: ਪ੍ਰਾਚੀਨ ਮੰਦਿਰ ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 21 ਮਈ ਦਿਨ ਵੀਰਵਾਰ ਨੂੰ ਬੜੀ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਿਰ ਕਮੇਟੀ ਪ੍ਰਧਾਨ ਚੌਧਰੀ ਜੈ ਰਾਮ ਤੇ ਵਾਈਸ ਪ੍ਰਧਾਨ ਲਾਲਜੀ ਚੌਧਰੀ ਨੇ ਦੱਸਿਆ ਕਿ 21 ਮਈ ਨੂੰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਹਵਨ ਅਤੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਕੀਤੀ ਜਾਵੇਗੀ। ਉਸ ਉਪਰੰਤ ਕੰਜਕ ਪੂਜਨ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੁਪਹਿਰ 1 ਵਜੇ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਸਾਰਿਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸਮੇਂ ਸਿਰ ਦਰਬਾਰ ਵਿਖੇ ਪਹੁੰਚ ਕੇ ਮਾਤਾ ਰਾਣੀ ਤੋਂ ਆਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਵਾਈਸ ਪ੍ਰਧਾਨ ਲਾਲਜੀ ਚੌਧਰੀ, ਕਰਨ ਕੁਮਾਰ, ਅਸ਼ਵਨੀ ਕੁਮਾਰ,ਨੀਰਜ ਕੁਮਾਰ, ਨਰੇਸ਼ ਕੁਮਾਰ ਸੋਨੂੰ, ਕੁਲਦੀਪ ਸਿੰਘ ਦੀਪੂ,ਗੁਰਨਾਮ ਸਿੰਘ ਸਮੇਤ ਹੋਰ ਕਮੇਟੀ ਮੈਬਰ ਹਾਜਰ ਸਨ।

error: copy content is like crime its probhihated