Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing ਨਗਰ ਕੌਂਸਲ ਚੋਣਾਂ ‘ਚ ਝਾੜੂ ਤੇ ਪੰਜੇ ‘ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ਉਤਾਰੇ

ਨਗਰ ਕੌਂਸਲ ਚੋਣਾਂ ‘ਚ ਝਾੜੂ ਤੇ ਪੰਜੇ ‘ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ਉਤਾਰੇ

ਗੜ੍ਹਦੀਵਾਲਾ 22 ਮਈ (ਪ੍ਰਾਈਮ ਪੰਜਾਬ ਟਾਈਮਜ) 

: ਪੰਜਾਬ ਵਿੱਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਬਿਗਲ ਵੱਜ ਚੁਕਿਆ ਹੈ। ਗੜ੍ਹਦੀਵਾਲਾ ਵਿੱਚ ਕੁੱਲ 48 ਉਮੀਦਵਾਰਾਂ ਨੇ ਕਾਗਜ਼ ਭਰੇ ਸਨ ।ਪਰ ਉਹਨਾਂ ਵਿੱਚੋਂ 11 ਉਮੀਦਵਾਰਾਂ ਨੇ ਆਪਣੇ ਕਾਗਜ਼ ਵਾਪਸ ਲੈ ਲਏ ਤੇ ਹੁਣ 37 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ ।ਜਿਨਾਂ ਵਿੱਚ ਕਾਂਗਰਸ ਦੇ 11, ਆਮ ਆਦਮੀ ਪਾਰਟੀ ਦੇ 11, ਅਕਾਲੀ ਦਲ ਦੇ 7, ਬੀਜੇਪੀ ਦੇ 5, ਤੇ 3 ਆਜ਼ਾਦ ਉਮੀਦਵਾਰ ਚੋਣ ਦਾ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਗੜ੍ਹਦੀਵਾਲਾ ਨਗਰ ਕੌਂਸਲ ਚੋਣਾਂ ਚ ਝਾੜੂ ਅਤੇ ਪੰਜੇ ਵਿੱਚ ਫਸਵਾਂ ਮੁਕਾਬਲਾ ਹੋਵੋਗਾ ਕਿਓੰਕਿ ਇਨ੍ਹਾਂ ਦੋਵਾਂ ਪਾਰਟੀ ਨੇ ਕੁਲ 11 ਵਾਰਡਾਂ ਚ ਆਪਣੇ 11 – 11 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਝਾੜੂ ਪਾਰਟੀ ਕੋਲ ਸਤਾ ਦਾ ਫਾਇਦਾ ਹੈ ਤੇ ਕਾਂਗਰਸ ਕੋਲ ਪਿਛਲੇ ਕਈ ਸਾਲਾਂ ਦਾ ਤਜਰਵਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਨ੍ਹਾਂ ਚੋਂ ਕਿਹੜੀ ਪਾਰਟੀ ਆਪਣੇ ਦਿਮਾਗ ਤੇ ਗੇਮ ਚੇਜ ਦਾ ਸਹੀ ਇਸਤੇਮਾਲ ਕਰਦੀ ਹੈ। ਅਕਾਲੀ ਦਲ ਨੇ ਆਪਣੇ 7 ਉਮੀਦਵਾਰਾਂ ਨੂੰ ਚੋਣ ਮੈਦਾਨ ਚ ਉਤਾਰਿਆ ਹੈ ਤੇ ਫੱਲ ਆਪਣੇ 5 ਉਮੀਦਵਾਰਾਂ ਨੂੰ ਚੋਣ ਮੈਦਾਨ ਚ ਉਤਾਰਨ ਵਿਚ ਫਾਡੀ ਰਿਹਾ ਹੈ।

error: copy content is like crime its probhihated