Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ

34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ

ਹੁਸ਼ਿਆਰਪੁਰ 6 ਜੂਨ (ਚੌਧਰੀ) 
ਰੁੱਖ ਲਗਾਉਣ ਦੇ ਨਾਲ ਪਾਣੀ ਬਚਾਉਣਾ ਵੀ ਜਰੂਰੀ :- ਪ੍ਰੀਤ ਕੋਹਲੀ

: ਯੁਵਕ ਸੇਵਾਵਾਂ  ਵਿਭਾਗ ਹੁਸਿਆਰਪੁਰ ਦੁਆਰਾ  ਮੁੱਖ ਮੰਤਰੀ ਭਗਵੰਤ ਮਾਨ ਦੇ ਤੰਦਰੁਸਤ ਪੰਜਾਬ ਦੇ ਸੁਪਨੇ ਨੁੰ ਸਾਕਾਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਸਰਪ੍ਰਸਤੀ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ  ਦੁਆਰਾ ਜਿਲਾ ਹੁਸ਼ਿਆਰਪੁਰ ਵਿੱਚ ਯੁਵਕ ਸੇਵਾਵਾਂ ਵਿਭਾਗ ਨਾਲ ਸੰਬਧਤ ਯੂਥ ਕਲੱਬਾਂ , ਐਨ ਐਸ ਐਸ ਯੁਨਿਟਾਂ , ਰੈਡ ਰੀਬਨ ਕਲੱਬਾਂ ਦੇ ਮੈਂਬਰਾਂ ਦੀ ਮਦਦ ਨਾਲ ਮਨਾਇਆਂ ਗਿਆ ਵਾਤਾਵਰਨ ਦਿਵਸ , ਇਸ ਮੌਕੇ ਤੇ ਜਿਲੇ ਭਰ ਦੇ ਵਲੰਟੀਅਰਾਂ ਵਲੋਂ ਛੁਟੀਆਂ ਹੋਣ ਦੇ ਬਾਵਜੂਦ ਆਪੋ-ਆਪਣੇ ਘਰ, ਗਲੀ, ਮੁਹਲੇ ਅਤੇ ਕੁੱਝ ਇੱਕ ਸਾਂਝੀਆ ਥਾਵਾਂ ਤੇ 9000 ਤੋਂ ਵੱਧ ਪੋਦੇ ਲਗਾਏ ਗਏ।
ਪ੍ਰ੍ਰੀਤ ਕੋਹਲੀ ਨੇ ਦਸਿਆ ਕਿ ਛੁਟੀਆਂ ਦੇ ਚਲਦਿਆ ਸਮੂਹ ਸਕੂਲ/ਕਾਲਜ ਬੰਦ ਸਨ ਇਸ ਲਈ ਸਕੂਲਾਂ/ ਕਾਲਜਾਂ ਦੇ ਪ੍ਰੋਗਰਾਮ ਅਫਸਰਾਂ ਨੁੰ ਵਟਸਅਪ ਗਰੁਪ ਰਾਂਹੀ ਇੱਕਠਾਂ ਕੀਤਾ ਗਿਆ ਉਹਨਾਂ ਨਾਲ ਆਨਲਾੲਾੀਨ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੁੰ ਪੋਦਾਰੋਪਣ ਕਰਨ ਲਈ ਉਤਸ਼ਾਹਿਤ ਕੀਤਾ  ਗਿਆ ਜਿਸ ਦੇ ਨਤੀਜੇ ਵਲੋਂ ਇਹਨਾਂ ਵਧੀਆ ਰਿਸਪੌਸ ਵੇਖਣ ਨੁੰ ਮਿਿਲਆ।ਪੋਦੇ ਲਗਾ ਕਿ ਵਾਤਾਵਰਨ ਦਿਵਸ ਮਨਾਉਣ ਦੀ ਜੋ ਸੂਰੂਆਤ ਕੀਤੀ ਗਈ,
ਉਹਨਾਂ ਕਿਹਾ ਕਿ ਵਾਤਾਵਰਨ ਦਿਵਸ ਮਨਾਉਣ ਦੀ ਸ਼ੁਰੁਆਤ ਅੱਜ ਕੀਤੀ ਗਈ ਹੈ  ਪਾਣੀ ਦੀ ਬਚਤ ਕਰਨ ਲਈ ਵੀ ਪਿੰਡਾ ਤੇ ਸਹਿਰਾਂ ਦੇ ਯੁਵਕਾਂ ਨੁੰ ਜਾਗਰੂਕ ਕੀਤਾਾ ਜਾਵੇਗਾ।ਉਹਨਾਂ ਕਿਹਾ ਕਿ ਜਿਵੇਂ ਅਸੀ ਆਪਣੇ ਘਰ ਦਾ ਆਡਿਟ ਕਰਦੇ ਹਾਂ ਸਾਨੂੰ ਆਪਣੇ ਵਰਤਨ ਵਾਲੇ ਪਾਣੀ ਦਾ ਵੀ ਆਡਿਟ ਕਰਨਾ ਚਾਹੀਦਾ ਹੈ ਤਾਂ ਕਿ ਸਾਂਨੂ ਪਤਾ ਚਲ ਸਕੇ ਕਿ ਅਸੀ ਕਿੰਨਾ ਪਾਣੀ ਸਹੀ ਮਾਇਨੇ ਵਿਚ ਵਰਤ ਰਹੇ ਹਾ ਅਤੇ ਕਿੰਨਾ ਫਜੂਲ ਗਵਾ ਰਹੇ ਹਾਂ।ਇਸ ਦੀ ਦੀ ਵਰਤੋਂ ਨੁੰ ਘਟਾਉਣ ਲਈ ਜਾਗਰੂਕਤਾ ਵੀ ਜਰੂਰੀ ਹੋ ਚੁੱਕੀ ਹੈ ਕਿਉਜੋ ਧਰਤੀ ਦਾ ਤਾਪਮਾਨ ਦਿਨੋ-ਦਿਨ ਵੱਧ ਰਿਹਾ ਹੈ। ਫਸਲਾਂ ਦੀ ਰਹਿਂਦ-ਖੂੰਦ ਨੁੰ ਨਾ ਜਲਾਉਣ ਲਈ ਕਿਸਾਨਾ ਨੁੰ ਜਾਗਰੂਕ ਕੀਤਾ ਜਾਵੇਗਾ। ਧਰਤੀ ਹੇਠ ਪੋਦਿਆ ਦਾ ਰਕਬਾ ਵਧਾਉਣ ਲਈ ਵਿਭਾਗ ਵਲੋਂ 20,000 ਤੌ ਵੱਧ ਪੋਦੇ ਜ਼ਿਲਾ ਹੁਸ਼ਿਆਰਪੁਰ ਵਿਖੇ ਲਗਾਉਣ ਦਾ ਟੀਚਾ ਮਿਥੀਆ ਗਿਆ ਹੈ ਇਸ ਲਈ ਜੰਗਲਾਤ ਮਹਿਕਮੇ ਤੋਂ ਵੀ ਯੋਗ ਮਦਦ ਲਈ ਜਾਵੇਗੀ।ਤਾਂਕਿ ਵਾਤਾਵਰਣ ਨੂੰ ਸੰਤੂਲਿਤ ਕਰਨ ਵਿੱਚ ਆਪਣਾ ਹਿੱਸਾ ਪਾਇਆ ਜਾ ਸਕੇ ।

ਉਪਰੋਕਤ ਸਾਰੀਆਂ ਗਤੀਵਿਧੀਆਂ ਨੁਂ ਚਲਾਉਣ ਲਈ ਉਹਨਾਂ ਨੋਜਵਾਨਾਂ ਨੁੰ ਵੱਧ ਤੋਂ ਵੱਧ ਵਿਭਾਗ ਨਾਲ ਜੁੜਨ ਦੀ ਅਪੀਲ ਵੀ ਕੀਤੀ।