Prime Punjab Times

Latest news
*ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ
ADVERTISEMENT
You are currently viewing ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ 

ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ 

ਗੜ੍ਹਦੀਵਾਲਾ: (ਚੌਧਰੀ )

: ਭਾਰਤੀ ਯੂਥ ਕਾਂਗਰਸ ਵੱਲੋਂ ਪਿੰਡ ਪੰਡੋਰੀ ਅਟਵਾਲ ਦੇ  28 ਸਾਲਾ ਨੌਜਵਾਨ ਆਗੂ ਅੰਕਿਤ ਸ਼ਰਮਾ ਨੂੰ ਯੂਥ ਕਾਂਗਰਸ ਗੜ੍ਹਦੀਵਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਤੋਂ ਬਾਅਦ ਇਲਾਕੇ ਦੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਨਵਨਿਯੁਕਤ ਪ੍ਰਧਾਨ ਅੰਕਿਤ ਸ਼ਰਮਾ ਨੇ ਪਾਰਟੀ ਹਾਈਕਮਾਨ ਅਤੇ ਸੀਨੀਅਰ ਆਗੂਆਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ,ਜੋਗਿੰਦਰ ਗਿਲਜੀਆਂ ਤੇ ਦਲਜੀਤ ਸਿੰਘ ਗਿਲਜੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਕੰਮ ਕਰਨਗੇ।

ਉਨ੍ਹਾਂ ਦੀ ਇਸ ਨਿਯੁਕਤੀ ’ਤੇ ਕਈ ਆਗੂਆਂ ਅਤੇ ਸਮਰਥਕਾਂ ਦੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ।

error: copy content is like crime its probhihated