Prime Punjab Times

Latest news
ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ...
ADVERTISEMENT
You are currently viewing ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ

ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ

ਗੜ੍ਹਦੀਵਾਲਾ 23 ਜੂਨ (ਚੌਧਰੀ)

: ਸਬ ਤਹਿਸੀਲ ਗੜਦੀਵਾਲਾ ਵਿਖੇ ਗੁਰਪ੍ਰੀਤ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ ਹੈ । ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਗੁਰਾਇਆ ਜਿਲਾ ਕਪੂਰਥਲਾ ਵਿਖੇ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਸਬੰਧੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਵਿਭਾਗ ਨਾਲ ਸਬੰਧਤ ਕੋਈ ਵੀ ਪ੍ਰੇਸ਼ਾਨੀ ਆਉਂਦੀ ਹੈ ਤੇ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਤੋਂ ਪਹਿਲਾਂ ਗੁਰਪ੍ਰੀਤ ਸਿੰਘ ਨੇ ਟਾਂਡਾ ਵਿਖੇ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਉਹਨਾਂ ਦੇ ਨਾਲ ਸਬ ਤਹਿਸੀਲ ਗੜ੍ਹਦੀਵਾਲਾ ਦਾ ਸਮੂਹ ਸਟਾਫ ਸੀ।

error: copy content is like crime its probhihated