Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ …

ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ …

ਦਸੂਹਾ (ਪ੍ਰਦੀਪ ਸ਼ਰਮਾ)

 : ਅੱਜ ਸਵੇਰੇ ਦਸੂਹਾ ਤੋਂ ਮਿਆਣੀ ਰੋਡ ਸਥਿਤ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ। ਸੂਤਰਾਂ ਦੀ ਜਾਣਕਾਰੀ ਅਨੁਸਾਰ ਬੱਸ  ਨੰ ਪੀ ਬੀ 07ਏ ਐਸ 6891ਵਿੱਚ 8 ਤੋਂ 10 ਦੇ ਕਰੀਬ ਬੱਚੇ ਸਵਾਰ ਸਨ। ਬੱਸ ਪੱਕੇ ਰੋਡ ਤੋਂ ਕੱਚੇ ਰੋਡ ਉੱਤੇ ਜਾਣ ਕਰਕੇ ਪਲਟ ਗਈ, ਬੱਸ ਕੱਚੇ ਰੋੜ ਵੱਲ ਕਿਵੇਂ ਗਈ ਇਹ ਸਾਰਾ ਜਾਂਚ ਦਾ ਵਿਸ਼ਾ ਹੈ। । ਪ੍ਰਮਾਤਮਾ ਦਾ ਸ਼ੁਕਰ ਹੈ ਕਿ ਜਾਨੀ ਨੁਕਸਾਨ ਤੋਂ ਬਚਾਅ ਹੈ। ਬੱਸ  ਚ ਸਵਾਰ ਬੱਚਿਆਂ ਨੂੰ ਰਾਹਗੀਰਾਂ ਅਤੇ ਨੇੜੇ ਲੱਗਦੇ ਪਿੰਡਾਂ ਦੇ ਵਾਸੀਆਂ ਵੱਲੋਂ ਮੌਕੇ ਤੇ ਬਾਹਰ ਕੱਢਿਆ ਗਿਆ। ਬੱਚਿਆਂ ਨੂੰ ਗੁੱਝੀਆਂ ਸੱਟਾਂ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ। ਬੱਸ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਦਸੂਹਾ ਪੁਲਿਸ ਤੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।