Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਖਿਡਾਰੀਆਂ ਦੀ ਜੋਨ ਖੇਡਾਂ ਵਿੱਚ ਝੰਡੀ*

*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਖਿਡਾਰੀਆਂ ਦੀ ਜੋਨ ਖੇਡਾਂ ਵਿੱਚ ਝੰਡੀ*

ਗੜ੍ਹਦੀਵਾਲਾ 21 ਜੁਲਾਈ (ਚੌਧਰੀ) 

: ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਤੇ ਹਰਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਹੁਸ਼ਿਆਰਪੁਰ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ  ਜਗਜੀਤ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀਆਂ ਜੋਨ ਪੱਧਰੀ ਖੇਡਾਂ ਵਿੱਚ ਪਥਿਆਲ ਜੋਨ ਵਿੱਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੀ ਝੰਡੀ ਰਹੀ। ਅੱਜ ਪਹਿਲੇ ਦਿਨ ਦੇ ਖੇਡ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਨੇ ਖਿਡਾਰੀਆਂ ਨੇ ਬੈਡਮਿੰਟਨ ਅੰਡਰ 14 ਸਾਲ ਲੜਕਿਆਂ ਨੇ ਆਪਣੇ ਪੂਲ ਦੇ ਦੋ ਮੈਚ ਜਿੱਤੇ , ਬੈਡਮਿੰਟਨ ਅੰਡਰ 17 ਲੜਕਿਆਂ ਨੇ ਆਪਣੇ ਪੂਲ ਵਿੱਚ ਜਿੱਤਾ ਹਾਸਲ ਕੀਤੀਆ, ਬੈਡਮਿੰਟਨ ਅੰਡਰ 19 ਸਾਲ ਲੜਕਿਆਂ ਨੇ ਸਾਰੇ ਮੈਚ ਜਿੱਤ ਕੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਕੁਆਲੀਫਾਈ ਕੀਤਾ। ਸਕੂਲ ਵਿੱਚ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ  ਪੰਕਜ ਮਹੋਦੀਆ  ਅਤੇ ਸਮੂਹ ਸਟਾਫ ਨੇ ਖਿਡਾਰੀਆਂ ਨੂੰ ਅਤੇ ਲੈਕਚਰਾਰ ਸਰਦਾਰ ਰਛਪਾਲ ਸਿੰਘ ਉੱਪਲ ਅਤੇ ਪ੍ਰਦੀਪ ਕੁਮਾਰ ਨੂੰ ਇਸ ਜਿੱਤ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਲੈਕਚਰਾਰ ਜਗਤਾਰ ਸਿੰਘ, ਲੈਕਚਰਾਰ ਪ੍ਰਿਥੀਪਾਲ ਸਿੰਘ, ਲੈਕਚਰਾਰ ਮਨਦੀਪ ਸਿੰਘ, ਲੈਕਚਰਾਰ ਮਨਿੰਦਰ ਸਿੰਘ, ਲੈਕਚਰਾਰ ਗੁਰਿੰਦਰਪਾਲ ਕੌਰ, ਲੈਕਚਰਾਰ ਗੁਰਦੀਪ ਕੌਰ,  ਰਮਨ ਕੁਮਾਰ,  ਅਮਨਦੀਪ ਸਿੰਘ, ਸ੍ਰੀ ਚਰਨਜੀਤ ਸਿੰਘ,  ਦਵਿੰਦਰ ਸਿੰਘ,  ਪਰਮਿੰਦਰ ਸਿੰਘ, ਜੋਬਨਪ੍ਰੀਤ ਕੌਰ, ਰੋਜ਼ੀ ਬਾਲਾ, ਕੁਲਵੰਤ ਕੌਰ,  ਕਿਰਨ, ਗੁਰਜੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।