Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing *ਰਿਸ਼ੂ ਗੁਪਤਾ ਸਰਬਸੰਮਤੀ ਨਾਲ ਅਗਰਵਾਲ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਬਣੇ* 

*ਰਿਸ਼ੂ ਗੁਪਤਾ ਸਰਬਸੰਮਤੀ ਨਾਲ ਅਗਰਵਾਲ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਬਣੇ* 

ਗੜ੍ਹਦੀਵਾਲਾ (ਚੌਧਰੀ )

:  ਅੱਜ ਗੜ੍ਹਦੀਵਾਲਾ ਵਿਖੇ ਸਮੂਹ ਅਗਰਵਾਲ ਭਾਈਚਾਰੇ ਦੀ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਕੀਤਾ ਗਿਆ । ਬੈਠਕ ਦੌਰਾਨ ਸਰਬਸੰਮਤੀ ਨਾਲ ਰਿਸ਼ੂ ਗੁਪਤਾ ਗੜ੍ਹਦੀਵਾਲਾ ਨੂੰ ਅਗਰਵਾਲ ਸਭਾ ਗੜ੍ਹਦੀਵਾਲਾ ਦਾ ਪ੍ਰਧਾਨ ਚੁਣਿਆ ਗਿਆ । ਨਵ-ਨਿਯੁਕਤ ਪ੍ਰਧਾਨ ਰਿਸ਼ੂ ਗੁਪਤਾ ਨੇ ਸਮੂਹ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਸਮਾਜ ਦੇ ਕੁਲਪਿਤਾ ਮਹਾਰਾਜਾ ਅਗਰਸੇਨ ਜੀ ਦੇ ਸਿਧਾਂਤਾਂ ਅਤੇ ਵਿਚਾਰਧਾਰਾ ਨੂੰ ਅੱਗੇ ਵਧਾਉਂਦੇ ਹੋਏ ਸਮਾਜ ਦੀ ਭਲਾਈ ਲਈ ਧਾਰਮਿਕ ਅਤੇ ਸਮਾਜਿਕ ਕਾਰਜ ਪੂਰੀ ਇਮਾਨਦਾਰੀ,ਵਫ਼ਾਦਾਰੀ ਅਤੇ ਤਨਦੇਹੀ ਨਾਲ ਕਰਨਗੇ । ਇਸ ਮੌਕੇ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਮਨੀਸ਼ ਗੁਪਤਾ, ਐਕਸਾਈਜ਼ ਐਂਡ ਟੈਕਸੇਸ਼ਨ ਹਲਕਾ ਉੜਮੁੜ ਦੇ ਮੈਂਬਰ ਵਿਵੇਕ ਗੁਪਤਾ, ਸਾਬਕਾ ਐੱਮ.ਸੀ. ਰਾਜੂ ਗੁਪਤਾ, ਰਾਜਨ ਗੁਪਤਾ, ਸੀਨੀਅਰ ਆਗੂ ਪਵਨ ਗੁਪਤਾ, ਵਰਿੰਦਰ ਗੋਇਲ, ਰਿੱਕੀ ਗੁਪਤਾ, ਲੱਭੀ ਗੁਪਤਾ, ਸੁਰੇਸ਼ ਗੁਪਤਾ, ਕਾਲਾ ਗੁਪਤਾ, ਪ੍ਰਾਣ ਨਾਥ ਗੁਪਤਾ, ਅਰੁਣ ਗੁਪਤਾ, ਅਰਵਿੰਦ ਗੁਪਤਾ (ਬਿੰਦੀ), ਵਨੀਤ ਗੁਪਤਾ, ਮੋਹਿਤ ਮਿੱਤਲ, ਰਾਜੀਵ ਗੁਪਤਾ, ਤਰਲੋਕ ਗੁਪਤਾ, ਕਰਨ ਗੁਪਤਾ, ਸੁਰੇਸ਼ ਨੰਦਨ ਗੁਪਤਾ, ਸਨੀ ਗੁਪਤਾ, ਆਦੇਸ਼ ਗੁਪਤਾ, ਰਘੂ ਗੁਪਤਾ, ਦਿਵਾਂਸ਼ੂ ਗੁਪਤਾ, ਮੋਹਿਤ ਗੁਪਤਾ, ਰਮਣ ਗੁਪਤਾ, ਵਿਵੇਕ ਗੁਪਤਾ (ਕਾਲੂ), ਹਿਤੇਸ਼ ਗੁਪਤਾ, ਮਨੀਸ਼, ਪਾਰਥ ਗੁਪਤਾ, ਡਿੰਪਲ ਗੁਪਤਾ, ਸਿੰਪੀ ਗੁਪਤਾ ਅਤੇ ਨਿਤਿਸ਼ ਗੁਪਤਾ ਸਮੇਤ ਅਗਰਵਾਲ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ। ਸਮਾਗਮ ਦੌਰਾਨ ਰਿਸ਼ੂ ਗੁਪਤਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।