Prime Punjab Times

Latest news
500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ADVERTISEMENT
You are currently viewing 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ 

02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ 

ਦਸੂਹਾ 30 ਜੁਲਾਈ (ਚੌਧਰੀ) 

: ਦਸੂਹਾ ਪੁਲਿਸ ਨੇ 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਕਾਬੂ ਕੀਤਾ ਹੈ। ਇਸ  ਸਬੰਧੀ ਸਬ ਇੰਸ. ਦਲਜੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਏ.ਐਸ.ਆਈ ਰਕੇਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਦੋਸ਼ੀਆਨ ਮੱਖਣਪ੍ਰੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬੁੱਢਾਬਾਲਾ ਥਾਣਾ ਭੈਣੀ ਮੀਆ ਖਾਂ ਜਿਲਾ ਗੁਰਦਾਸਪੁਰ ਪਾਸੋਂ 83 ਖੁੱਲੀਆਂ ਨਸ਼ੀਲੀਆਂ ਗੋਲੀਆਂ ਅਤੇ ਦੋਸ਼ੀ ਲੱਭਾ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੋਜਪੁਰ ਥਾਣਾ ਭੈਣੀ ਮੀਆ ਖਾਂ ਜਿਲਾ ਗੁਰਦਾਸਪੁਰ ਪਾਸੋਂ 55 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਸਮੇਤ ਡਰੱਗ ਮਨੀ 5000 ਰੁਪਏ ਭਾਰਤੀ ਕਰੰਸੀ ਸਮੇਤ ਕਾਰ ਨੰਬਰੀ PB 06 BA 5578 ਮਾਰਕਾ ਹੁਡਾਈ Aura ਰੰਗ ਚਿੱਟਾ ਨੂੰ ਬ੍ਰਾਮਦ ਕੀਤਾ। ਜਿਸਤੇ ਮੁਕਦਮਾ ਨੰ 159 ਮਿਤੀ 28-07-2026 ਅ:ਧ 22-61-85 NDPS ACT ਥਾਣਾ ਦਸੂਹਾ, ਹੁਸ਼ਿਆਰਪੁਰ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਨਾ ਦੋਸ਼ੀਆਂ ਖਿਲਾਫ ਹੋਰ ਵੀ ਕਾਫੀ ਹੇਠ ਲਿਖੇ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਉਹਨਾ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।