Prime Punjab Times

Latest news
500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ADVERTISEMENT
You are currently viewing ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਦਸੂਹਾ 30 ਜੁਲਾਈ (ਚੌਧਰੀ) 

: ਦਸੂਹਾ ਪੁਲਿਸ ਨੇ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸ. ਦਲਜੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਐਸ.ਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਦੋਸ਼ੀ ਰਣਜੋਧ ਸਿੰਘ ਪੁੱਤਰ ਸ਼ਿਵ ਦਿਆਲ ਵਾਸੀ ਕਸਬਾ ਮੁਹੱਲਾ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਪਾਸੋਂ 16 ਗ੍ਰਾਮ ਹੈਰੋਇੰਨ ਬਰਾਮਦ ਕਰਨ ਤੇ ਇਸ ਤੇ ਮੁਕਦਮਾ ਨੰ 162 ਮਿਤੀ 29-07-2026 भ:प 21-61-85 NDPS ACT ਥਾਣਾ ਦਸੂਹਾ, ਹੁਸ਼ਿਆਰਪੁਰ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਉਹਨਾ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।