Prime Punjab Times

Latest news
ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਸਰਕਲ ਟੂਰਨਾਮੈਂਟ 2026-27 'ਚ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਵਿਖੇ ਕੰਪੀਟੀਟਿਵ ਲਰਨਿੰਗ ਪ੍ਰੋਗਰਾਮ ਤਹਿਤ ਸਕਰੀਨਿੰਗ ਟੈਸਟ ਕਰਵਾਇਆ ਗਿਆ 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਿਰੰਗਾ
ADVERTISEMENT
You are currently viewing ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ 

ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ 

ਗੜ੍ਹਦੀਵਾਲਾ 10 ਅਗਸਤ (ਚੌਧਰੀ) 

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਅੱਜ 124 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੋਸਾਇਟੀ ਵੱਲੋਂ ਲਗਭਗ 200 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ  ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ  ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਜੋ ਹਰ ਮਹੀਨੇ ਆਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਸਹਿਯੋਗ ਪਾਉਂਦੇ ਹਨ। ਜਿਨਾਂ ਵਿਚ ਵੀਰ ਹਰਜੀਤ ਸਿੰਘ ਕਨੇਡਾ,ਗੁਰਿੰਦਰ ਸਿੰਘ ਮੈਲਬੋਰਨ ਤੇ ਮੈਲਬੋਰਨ ਦੀ ਸਮੂਹ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਹੋਰ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ ਜੋ ਸੋਸਾਇਟੀ ਵਲੋਂ ਹੋਰ ਕੀਤੇ ਜਾ ਰਹੇ ਕਾਰਜਾਂ ਵਿੱਚ ਸਹਿਯੋਗ ਪਾਉਂਦੇ ਹਨ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਸਰਬ, ਬਾਹਗਾ,ਵਿਪਨ ਪਹਿਲਵਾਨ, ਮਨਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।

 

error: copy content is like crime its probhihated