Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ ਵਰਲਡ ਬੁੱਧਿਸਟ ਫੈਡਰੇਸ਼ਨ ਦੇ ਐਡਵਾਈਜ਼ਰੀ ਬੋਰਡ ਵਿੱਚ ਨਿੱਕੂ ਦਸੂਹਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ਼ਬਦ ਕੀਰਤਨ 'ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ दसूहा के गांव बह मवा के नीरज ने एशियन गेम्स में जीता सिल्वर मैडल,परिवार और गांव में खुशी की लहर ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ ਪਾਬਲਾ ਨੇ ਹੱਡੀਆਂ ਦੀ ਬੀਮਾਰੀਆਂ ਸਬੰਧੀ ਮਰੀਜ਼ਾਂ ਦੀ ਕੀਤੀ ਜਾਂਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਬਾਰੇ ਹਦਾਇਤਾਂ ਜਾਰੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਬਟਾਲਾ ਪਹੁੰਚੇ,SIR ਦੀ ਚੱਲ ਰਹੀ ਪ੍ਰਕਿਰਿਆ ਦਾ ਕੀਤਾ ਰੀਵਿਊ
ADVERTISEMENT
You are currently viewing ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ..

ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ..

ਹੁਸ਼ਿਆਰਪੁਰ 15 ਅਗਸਤ (ਪ੍ਰਾਈਮ ਪੰਜਾਬ ਟਾਈਮਜ) 

: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ’ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਸੋਮਵਾਰ (17 ਅਗਸਤ) ਨੂੰ ਛੁੱਟੀ ਦਾ ਐਲਾਨ ਕੀਤਾ।

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਸਮੇਤ ਜਿਪਸੀ ਵਿਚ ਸਵਾਰ ਹੋ ਕੇ ਪਰੇਡ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਅਤੇ ਸੈਕੰਡ-ਇਨ-ਕਮਾਂਡ ਇੰਸਪੈਕਟਰ ਜਸਵੀਰ ਕੌਰ ਦੀ ਅਗਵਾਈ ਵਿਚ ਪਰੇਡ ਵਿਚ ਸ਼ਾਮਲ ਪੰਜਾਬ ਪੁਲਿਸ ਦੇ ਜਵਾਨਾਂ, ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਮਹਿਲਾ ਵਿੰਗ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. 12 ਪੰਜਾਬ ਬਟਾਲੀਅਨ, ਗਰਲਜ਼ ਗਾਈਡਜ਼, ਸਕਾਊਟਸ ਦੀਆਂ ਟੁਕੜੀਆਂ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦਾ ਬੈਂਡ ਮਾਰਚ ਪਾਸਟ ਵਿਚ ਸ਼ਾਮਲ ਸੀ।