Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ

*ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ

ਗੜ੍ਹਦੀਵਾਲਾ 28 ਅਗਸਤ (ਪ੍ਰਾਈਮ ਪੰਜਾਬ ਟਾਈਮਜ) 

: ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੇ 27 ਅਗਸਤ ਨੂੰ ਸਮੂਹਿਕ ਛੁੱਟੀ ਕੀਤੀ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੁਲਾਜ਼ਮਾਂ ਦੀ ਡੀ ਏ ਸਬੰਧੀ , ਪੁਰਾਣੀ ਪੈਨਸ਼ਨ ਸਬੰਧੀ ਅਤੇ ਮੁਲਾਜ਼ਮਾਂ ਦੇ ਹੋਰ ਮਸਲਿਆਂ ਸਬੰਧੀ ਮੀਟਿੰਗ ਹੋਣੀ ਸੀ ਪਰ ਪੰਜਾਬ ਦਾ ਭਗੌੜਾ ਮੁੱਖ ਮੰਤਰੀ ਬਾਕੀਆਂ ਮੀਟਿੰਗਾਂ ਦੀ ਤਰ੍ਹਾਂ ਇਸ ਮੀਟਿੰਗ ਦੇ ਵਿੱਚ ਵੀ ਨਹੀਂ ਪਹੁੰਚਿਆ ਜਿਸ ਦੇ ਰੋਸ ਵਜੋਂ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਅਤੇ ਪੈਨਸ਼ਨਰ ਕੱਲ ਮਿਤੀ 29 ਅਗਸਤ ਨੂੰ ਗੜ੍ਹਦੀਵਾਲਾ ਵਿਖੇ ਅਤੇ ਪੰਜਾਬ ਦੇ ਕੋਨੇ -ਕੋਨੇ ਵਿੱਚ ਭਗਵੰਤ ਮਾਨ ਦੇ ਪੁਤਲੇ ਫੂਕੇਗਾ। ਇਸ ਮੌਕੇ ਪ੍ਰਿੰਸ ਪਲਿਆਲ ਗੜਦੀਵਾਲਾ, ਸਚਿਨ ਗੜ੍ਹਦੀਵਾਲਾ,ਗੁਰਮੁੱਖ ਸਿੰਘ ਬਲਾਲਾ,ਨਵੀਨ ਕਪਲਾ, ਦੀਪਕ ਕੌਂਡਲ , ਜਗਵਿੰਦਰ ਸਿੰਘ, ਜਗਮੋਹਣ ਸਿੰਘ ਬਲਾਲਾ, ਜਸਵਿੰਦਰ ਸਿੰਘ, ਰਮਨਦੀਪ ਕੁਮਾਰ, ਗੁਰਪ੍ਰੀਤ ਸਿੰਘ , ਗੁਰਪ੍ਰੀਤ ਸਿੰਘ ਕਾਲਰਾ , ਕੁਲਦੀਪ ਸਿੰਘ, ਰਸ਼ਪਾਲ ਸਿੰਘ, , ਅਨਿਲ ਕੁਮਾਰ, ਹਰਮੀਕ ਸਿੰਘ, ਗੁਰਪ੍ਰੀਤ ਸਿੰਘ ਲਖਵੀਰ ਸਿੰਘ, ਅਨਿਲ ਕੁਮਾਰ, ਭੁਪਿੰਦਰ ਸਿੰਘ, ,ਸਰਤਾਜ ਸਿੰਘ, ਸਰਬਜੀਤ ਸਿੰਘ, ਸੰਜੀਵ ਕੁਮਾਰ, ਨਵਤੇਜ ਸਿੰਘ, ਲਖਬੀਰ ਸਿੰਘ ,ਅਨਿਲ ਕੁਮਾਰ, ਦੀਪਕ ਕੋਡਲ, ਮਹਿੰਦਰ ਸਿੰਘ, ਬਚਿੱਤਰ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਮਨੋਜ ਕੁਮਾਰ ਸ਼ਰਮਾ ਸ਼ਸ਼ੀਕਾਂਤ, ਹਰਜਿੰਦਰ ਸਿੰਘ ਟੋਨੀ,ਸ੍ਰੀਮਤੀ ਸੁਖਵਿੰਦਰ ਕੌਰ, ਸਮਿਤਾ ਕੁਮਾਰੀ, ਰਜਨੀ ਬਾਲਾ, ਹਰਦੀਪ ਕੌਰ, ਬਲਜੀਤ ਕੌਰ, ਮੀਨਾ ਰਾਣੀ, ਅਜੇ ਕੁਮਾਰ, ਇੰਦਰਜੀਤ ਸਿੰਘ , ਅਤਿੰਦਰਪਾਲ ਸਿੰਘ, ਕਮਲਦੀਪ ਸਿੰਘ, ਸੰਜੀਵ ਕੁਮਾਰ, , ਜਗਮੋਹਨ ਸਿੰਘ , ਬਲਜੀਤ ਸਿੰਘ ,ਗੁਰਪ੍ਰੀਤ ਸਿੰਘ ਲੈਕਚਰਾਰ ਲਖਵੀਰ ਸਿੰਘ, ਗੁਰਪ੍ਰੀਤ ਸਿੰਘ , ਮਾਸਟਰ ਜਗਮੋਹਨ ਸਿੰਘ, ਹਰਪਾਲ ਸਿੰਘ, ਬਹਾਦਰ ਜਗਦੀਸ਼ ਸਿੰਘ, ਨਵਤੇਜ ਸਿੰਘ,
ਮੌਜੂਦ ਸਨ।