Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਡੱਫਰ ਸਕੂਲ ‘ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਡੱਫਰ ਸਕੂਲ ‘ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ, ਅਗਸਤ (ਚੌਧਰੀ )

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ.ਡੀ.ਓ. ਸੰਜੀਵ ਕੁਮਾਰ ਦੇ ਨਿਰਦੇਸਾ ਤੇ ਕਾਰਜਕਾਰੀ ਪ੍ਰਿੰਸੀਪਲ ਸ.ਦਲਜੀਤ ਸਿੰਘ (ਪੰਜਾਬੀ) ਦੀ ਅਗਵਾਈ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਰਾਸ਼ਟਰੀ ਖੇਡ ਦਿਵਸ ਦੇ ਸਬੰਧ ਵਿੱਚ ਲੈਕਚਰਾਰ ਇੰਦਰਜੀਤ ਨੇ ਬੱਚਿਆਂ ਨੂੰ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਖੇਡਾਂ ਪ੍ਰਾਪਤੀਆਂ ਬਾਰੇ ਬੱਚਿਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਅਤੇ ਬੱਚਿਆਂ ਨੂੰ ਮਾਨਸਿਕ ਤੇ ਸਰੀਰਕ ਤੰਦਰੁਸਤੀ ਲਈ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਪ੍ਰੇਰਤ ਕੀਤਾ | ਇਸ ਮੌਕੇ ਦਿਨੇਸ਼ ਠਾਕੁਰ, ਉਮੇਸ਼ ਕੁਮਾਰ,ਜਗਮੋਹਨ ਸਿੰਘ, ਜਗਵਿੰਦਰ ਸਿੰਘ, ਅਨੁਰਾਗ ਠਾਕੁਰ, ਰੇਖਾ ਰਾਣੀ,ਸਪਨਾ ਸਲਾਰੀਆ, ਰਮਨਦੀਪ ਕੌਰ, ਅਤੇ ਜਗਦੇਵ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।