Prime Punjab Times

Latest news
ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਵਿਖੇ 'ਰਾਸ਼ਟਰੀ ਖੇਡ ਦਿਵਸ' ਮਨਾਇਆ ਗਿਆ ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ 13 ਨੂੰ KMS ਕਾਲਜ ਦੇ ਬੀ.ਕਾੱਮ ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,ਮੋਹਿਤ ਕੁਮਾਰ ਨੇ ਹਾਸਲ ਕੀਤਾ ਪਹਿਲਾ ਸਥਾਨ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੇ ਲਗਾਏ ਬੂਟੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗੜ੍ਹਦੀਵਾਲਾ ਵਿਖੇ ਚਾਰ ਰੋਜਾ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹੋਤਸਵ ਧੂਮਧਾਮ ਸੰਪੰਨ* ਖ਼ਾਲਸਾ ਕਾਲਜ ਵਿਖੇ 'ਅਜੋਕੇ ਸਮੇਂ' ਚ ਅਧਿਆਪਕ ਦੀ ਭੂਮਿਕਾ' ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ  ਡੀ.ਏ.ਵੀ.ਪਬਲਿਕ ਸਕੂਲ 'ਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ
ADVERTISEMENT
You are currently viewing ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ

ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ

ਦਸੂਹਾ, 8 ਸਤੰਬਰ (ਚੌਧਰੀ )

: ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਅੱਜ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਬਣੇ ਫਰਦ ਕੇਂਦਰ ਦੇ ਸਮੂਹ ਕਰਮਚਾਰੀਆਂ ਵੱਲੋਂ ਅਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਨਾਰੇਬਾਜ਼ੀ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰੇਸ਼ ਕੁਮਾਰ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਆਊਟਸੋਰਸ ਬਿੱਲ 2026 ਸਰਕਾਰ ਵੱਲੋਂ ਲਿਆਂਦਾ ਗਿਆ ਹੈ ਜਿਸ ਵਿੱਚ ਫਰਦ ਕੇਂਦਰਾਂ ਅੰਦਰ ਕੰਮ ਕਰ ਰਹੇ ਕੰਪਿਊਟਰ ਆਪਰੇਟਰਾਂ ਨੂੰ ਇਸ ਬਿੱਲ ਵਿੱਚੋਂ ਬਾਹਰ ਰੱਖਿਆ ਗਿਆ ਹੈ ਜਿਸਦੇ ਰੋਸ਼ ਵਜੋਂ ਅਰਥੀ ਫੂਕ ਮੁਜ਼ਾਰਾ ਕੀਤਾ ਗਿਆ ਹੈ ਅਤੇ ਕਾਲੇ ਬਿੱਲੇ ਲਗਾ ਕੇ ਸਾਰਾ ਦਿਨ ਕੰਮ ਠੱਪ ਰੱਖਿਆ ਗਿਆ।ਉਨ੍ਹਾਂ ਕਿਹਾ ਇਸ ਸਬੰਧੀ ਸੰਗਰੂਰ ਵਿਖੇ 12 ਸਤੰਬਰ ਨੂੰ ਸੂਬਾ ਪੱਧਰੀ ਰੋਸ਼ ਪ੍ਰਦਰਸਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵੱਡੀ ਪੱਧਰ ਤੇ ਸਾਰੇ ਫਰਦ ਕੰਪਿਊਟਰ ਅਪਰੇਟਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।ਇਸ ਮੌਕੇ ਗੁਰਮੀਤ ਸਿੰਘ, ਲਖਵਿੰਦਰ ਸਿੰਘ, ਸੁਖਜਿੰਦਰ ਪਾਲ , ਮਨਜੀਤ ਕੌਰ ਹਾਜ਼ਰ ਸਨ।