Prime Punjab Times

Latest news
ਪਿਤਾ ਨੇ 17 ਸਾਲਾ ਧੀ ਦਾ ਤੇਜ਼+ਧਾਰ ਹਥਿ+ਆਰ ਨਾਲ ਕੀਤਾ ਕ+ਤ+ਲ ਦਿਲਕਸ਼ ਸਿੰਘ ਨੇ DAV ਰਾਸ਼ਟਰੀ ਪੱਧਰੀ ਵੁਸ਼ੂ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ  ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਦਸੂਹਾ ਦੇ ਨੌਜਵਾਨ ਦੀ ਰੂਸ 'ਚ ਹੋਈ ਮੌ+ਤ,ਮ੍ਰਿਤਕ ਦੇ ਜੱਦੀ ਪਿੰਡ ਪਹੁੰਚੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੁਫ਼ਤ ਮੈਡੀਕਲ ਕੈਂਪ ... ਖਾਲਸਾ ਕਾਲਜ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਕੁਆਂਟਮ ਪੇਪਰ ਮਿੱਲ,ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਵਿਰਾਸਤ-ਏ-ਖਾਲਸ... ਬਟਾਲਾ ’ਚ ਦਿਨ-ਦਿਹਾੜੇ ਫਾਇਰਿੰਗ ਨਾਲ ਦਹਿਸ਼ਤ, ਦੁਕਾਨ ਦੇ ਸ਼ੀਸ਼ੇ ’ਤੇ ਲੱਗੀਆਂ ਦੋ ਗੋਲੀਆਂ ਦੋਵੇਂ ਨੌਜਵਾਨ ਫ਼ਰਾਰ *ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ* KMS ਕਾਲਜ ਵਿਖੇ ਆਈ.ਸੀ.ਟੀ.ਅਕੈਡਮੀ ਵੱਲੋਂ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਵਰਕਸ਼ਾਪ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਬਿਜ਼ਨੈੱਸ ਫੈਸਟ ਦਾ ਆਯੋਜਨ
ADVERTISEMENT
You are currently viewing ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ “ਸ੍ਰੀ ਕ੍ਰਿਸ਼ਨ ਰਾਸਲੀਲਾ” ਪ੍ਰੋਗਰਾਮ ਆਯੋਜਿਤ

ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ “ਸ੍ਰੀ ਕ੍ਰਿਸ਼ਨ ਰਾਸਲੀਲਾ” ਪ੍ਰੋਗਰਾਮ ਆਯੋਜਿਤ

ਗੜ੍ਹਦੀਵਾਲਾ: (ਚੌਧਰੀ )

: ਸ੍ਰੀ ਕ੍ਰਿਸ਼ਨ ਜੀ ਦੇ ਉਪਲਕਸ਼ ਵਿੱਚ ਸ਼ਹਿਰ ਵਿਖੇ ਸ੍ਰੀ ਕ੍ਰਿਸ਼ਨ ਰਾਸਲੀਲਾ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ 12 ਤੋਂ 20 ਸਤੰਬਰ 2026 ਤੱਕ ਰੋਜ਼ਾਨਾ ਰਾਤ 8 ਵਜੇ ਤੋਂ 11 ਵਜੇ ਤੱਕ ਚੱਲੇਗਾ। ਇਹ ਸਮਾਗਮ ਗੜ੍ਹਦੀਵਾਲਾ ਵਿਖੇ ਪੁਲਿਸ ਸਟੇਸ਼ਨ ਦੇ ਨੇੜੇ ਜੰਜ ਘਰ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਸ਼ਰਧਾਲੂ ਭਗਵਾਨ ਸ੍ਰੀ ਕ੍ਰਿਸ਼ਨ ਦੀ ਰਾਸਲੀਲਾ ਦਾ ਆਨੰਦ ਲੈ ਸਕਣਗੇ। ਪ੍ਰਬੰਧਕਾਂ ਨੇ ਸਥਾਨਕ ਨਿਵਾਸੀਆਂ ਅਤੇ ਸ਼ਰਧਾਲੂਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਇਸ ਧਾਰਮਿਕ ਸਮਾਗਮ ਦੀ ਸ਼ੋਭਾ ਵਧਾਉਣ ਦਾ ਸੱਦਾ ਦਿੱਤਾ ਹੈ।ਇਹ ਪ੍ਰੋਗਰਾਮ ‘ਕਾਕਾ ਜਵੈਲਰਜ਼‘ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ।