Prime Punjab Times

Latest news
ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ
ADVERTISEMENT
You are currently viewing ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ ਕਮਾਨ ਕੈਪਟਨ ਸਵਰਨ ਸਿੰਘ ਦੇ ਹੱਥਾਂ ‘ਚ

ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ ਕਮਾਨ ਕੈਪਟਨ ਸਵਰਨ ਸਿੰਘ ਦੇ ਹੱਥਾਂ ‘ਚ

ਗੜ੍ਹਦੀਵਾਲਾ 19 ਸਤੰਬਰ (ਚੌਧਰੀ) 

:  ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਨੇ ਸੂਬਾ ਹਾਈਕਮਾਂਡ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਦੇ ਹੇਠ ਲਿਖੇ ਮੰਡਲਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ|
🔹 ਮੰਡਲ ਝਿੰਗੜ ਕਲਾ — ਸਰਦਾਰ ਕੁਲਦੀਪ ਸਿੰਘ
🔹 ਮੰਡਲ ਦਸੂਹਾ — ਓਂਕਾਰ ਸਿੰਘ
🔹 ਮੰਡਲ ਤਲਵਾੜਾ – ਵਿਨੋਦ ਕੁਮਾਰ ਮਿੱਠੂ
🔹 ਮੰਡਲ ਦਗਨ – ਪਰਵੀਨ ਕੁਮਾਰ ਸ਼ਰਮਾ
🔹 ਮੰਡਲ ਬੱਡਲਾ – ਡਿੱਕੀ ਰਾਣਾ
🔹 ਮੰਡਲ ਕਮਾਹੀ ਦੇਵੀ – ਪੁਸ਼ਪਿੰਦਰ ਸਿੰਘ
🔹 ਮੰਡਲ ਗੜ੍ਹਦੀਵਾਲਾ – ਕੈਪਟਨ ਸਵਰਨ ਸਿੰਘ
🔹 ਮੰਡਲ ਟਾਂਡਾ – ਪ੍ਰਿੰਸ ਕੁਮਾਰ ਜੌਲੀ
🔹 ਮੰਡਲ ਮਿਆਣੀ — ਜਸਵਿੰਦਰ ਸਿੰਘ ਗੁਰੁ
🔹 ਮੰਡਲ ਅੰਬਾਲਾ ਜੱਟਾਂ – ਅਮਨਦੀਪ ਸ਼ਰਮਾ

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਨੇ ਸਾਰੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਹਾਰਦਿਕ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਸਾਰੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਵਫ਼ਾਦਾਰੀ ਹੁਸ਼ਿਆਰਪੁਰ ਦਿਹਾਤੀ ਜ਼ਿਲ੍ਹੇ ਵਿੱਚ ਭਾਜਪਾ ਸੰਗਠਨ ਨੂੰ ਹੋਰ ਵੀ ਮਜ਼ਬੂਤ ​​ਅਤੇ ਸਰਗਰਮ ਬਣਾਏਗੀ।

ਕੈਪਸ਼ਨ: ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਮੰਡਲ ਪ੍ਰਧਾਨਾਂ ਦਾ ਐਲਾਨ ਕਰਦੇ ਹੋਏ।