Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ

ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ

ਗੜ੍ਹਦੀਵਾਲਾ 23 ਸਤੰਬਰ (ਚੌਧਰੀ) 

: ਮਹਾਰਾਜਾ ਅਗਰਸੇਨ ਜੈਅੰਤੀ ਦੇ ਸਬੰਧ ਵਿੱਚ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਇੱਕ ਮੀਟਿੰਗ ਪ੍ਰਧਾਨ ਰਿਸ਼ੂ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਅਗਰਵਾਲ ਸਭਾ ਦੇ ਸਮੂਹ ਮੈਂਬਰ ਹਾਜ਼ਰ ਹੋਏ।

ਇਸ ਦੌਰਾਨ ਮਹਾਰਾਜਾ ਅਗਰਸੇਨ ਜੈਅੰਤੀ ਨੂੰ ਸ਼ਰਧਾਪੂਰਵਕ ਮਨਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੈਂਬਰਾਂ ਨੇ ਜੈਅੰਤੀ ਸਮਾਗਮ ਦੇ ਪ੍ਰਬੰਧਾਂ ਨੂੰ ਲੈ ਕੇ ਆਪਣੇ ਵਿਚਾਰ ਪੇਸ਼ ਕੀਤੇ।

ਇਸ ਮੌਕੇ ਮਹਾਰਾਜਾ ਅਗਰਸੇਨ ਜੀ ਦੇ ਆਦਰਸ਼ਾਂ ਅਤੇ ਉਨ੍ਹਾਂ ਦੇ ਸੰਦੇਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜੈਅੰਤੀ ਸਮਾਗਮ ਨੂੰ ਉਤਸ਼ਾਹ ਨਾਲ ਮਨਾਉਣ ਸਬੰਧੀ ਵੀ ਚਰਚਾ ਕੀਤੀ ਗਈ।

ਇਸ ਮੌਕੇ ਸਾਬਕਾ ਐਮ.ਸੀ. ਰਾਜੂ ਗੁਪਤਾ, ਟਰੇਡਰਜ਼ ਕਮਿਸ਼ਨ ਮੈਂਬਰ ਵਿਵੇਕ ਗੁਪਤਾ, ਪ੍ਰਾਣਨਾਥ ਗੁਪਤਾ, ਵਰਿੰਦਰ ਗੋਇਲ, ਪਵਨ ਗੁਪਤਾ, ਆਦੇਸ਼ ਗੁਪਤਾ, ਰਿੱਕੀ ਗੁਪਤਾ, ਲੱਬੀ ਗੁਪਤਾ, ਅਰਵਿੰਦ ਗੁਪਤਾ, ਸ਼ਿੰਪੀ ਗੁਪਤਾ, ਕਾਲਾ ਗੁਪਤਾ, ਹਿਤੇਸ਼ ਗੁਪਤਾ, ਰਘੂ ਗੁਪਤਾ, ਮੋਹਿਤ ਮਿੱਤਲ, ਦਿਵਾਂਸ਼ ਗੁਪਤਾ, ਨੀਤੀਸ਼ ਗੁਪਤਾ, ਮੰਨੀ ਗੁਪਤਾ, ਅਨਿਲ ਗੁਪਤਾ, ਸੰਨੀ ਗੁਪਤਾ, ਸੁਰੇਸ਼ ਗੁਪਤਾ, ਅਰੁਣ ਗੁਪਤਾ, ਕਰਨ ਗੁਪਤਾ, ਮੋਹਿਤ ਗੁਪਤਾ ਆਦਿ ਹਾਜ਼ਰ ਸਨ।