Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ 25 ਅਕਤੂਬਰ ਨੂੰ

ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ 25 ਅਕਤੂਬਰ ਨੂੰ

ਗੜ੍ਹਦੀਵਾਲਾ 16 ਅਕਤੂਬਰ (ਚੌਧਰੀ)

: ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ 25 ਅਕਤੂਬਰ 2026 ਦਿਨ ਐਤਵਾਰ ਨੂੰ ਸ਼ਿਵਾਲਾ ਜੰਤ ਪਰ ਨਜਦੀਕ ਪੁਲਿਸ ਸਟੇਸ਼ਨ ਗੜ੍ਹਦੀਵਾਲਾ ਵਿਖੇ ਲਗਾਇਆ ਜਾ ਰਿਹਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥੰਮਣ ਪਰਿਵਾਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੇ ਮੁਫਤ ਉਪਰੇਸ਼ਨ ਅਤੇ ਲੈਂਸ ਪਾਏ ਜਾਣਗੇ। ਇਸ ਕੈਂਪ ਵਿੱਚ ਮਰੀਜਾਂ ਦੀ ਜਾਂਚ ਕਰਕੇ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ।

ਨੋਟ : ਰਜਿਸਟਰੇਸ਼ਨ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ। ਵਧੇਰੇ ਜਾਣਕਾਰੀ ਲਈ ਡਾਕਟਰ ਮੋਹਨ ਲਾਲ ਧੰਮਣ ਕਲੀਨਿਕ ਗੜ੍ਹਦੀਵਾਲਾ ਨਾਲ ਮੋਬਾਈਲ ਫੋਨ ਨੰਬਰ 94634-73955 ਤੇ ਸੰਪਰਕ ਕੀਤਾ ਜਾ ਸਕਦਾ ਹੈ।