Prime Punjab Times

Latest news
ਭਗਵਾਨ ਵਾਲੀਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਸ਼ੋਭਾ ਯਾਤਰਾ 24 ਨੂੰ, ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਛ... DAV ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਯਾਤਰਾ ਦਾ ਆਨੰਦ ਮਾਣਿਆ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਉਦਯੋਗਿਕ ਟੂਰ ਲਿਜਾਇਆ ਗਿਆ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗਾ 25,000 ਰੁਪਏ ਦਾ ਇਨਾਮ, ਰਾਹ-ਵੀਰ ਯੋਜਨਾ ਤਹਿਤ ਲੋਕਾਂ ਨੂੰ... 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਆਸ਼ਿਕਾ ਜੈਨ ਵੂਸ਼ੋ ਮੁਕਾਬਲੇ ਵਿੱਚ DAV ਪਬਲਿਕ ਸਕੂਲ ਦੇ ਤਿੰਨ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ 'ਚ ਜਿੱਤੇ ਕਾਂਸੇ ਮੈਡਲ  ਦੁਸ਼ਹਿਰੇ ’ਤੇ ਸਮਾਜ ਦੇ ਰਾਵਣ ਨੂੰ ਮਾਰਨ ਦਾ ਲਈਏ ਸੰਕਲਪ ਅਵਾਰਾ ਪਸ਼ੂ ਸਾਹਮਣੇ ਆਉਣ ਕਾਰਨ ਵਾਪਰਿਆ ਵੱਡਾ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨਾਂ ਚੋਂ ਇੱਕ ਦੀ ਮੌ+ਤ,ਦੂਜਾ ਗੰਭੀਰ ਜ਼+... ਕਾਲਰਾ ਮੋੜ ’ਤੇ ਵਾਪਰੇ ਦ+ਰ+ਦਨਾਕ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌ+ਤ ਤੇ ਨੌਜਵਾਨ ਗੰਭੀਰ ਜ਼ਖਮੀ *ਪਿੰਡ ਕਾਲਰਾ ਦੇ ਸ਼ਮਸ਼ਾਨਘਾਟ ਵਿੱਚ ਲੱਗੇ ਬੋਰ ’ਚੋਂ ਮੋਟਰ ਸਮੇਤ ਹੋਰ ਸਾਮਾਨ ਚੋਰੀ*
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਉਦਯੋਗਿਕ ਟੂਰ ਲਿਜਾਇਆ ਗਿਆ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਉਦਯੋਗਿਕ ਟੂਰ ਲਿਜਾਇਆ ਗਿਆ

ਗੜ੍ਹਦੀਵਾਲਾ 23 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਇੰਡਸਟਰੀਅਲ ਵਿਜ਼ਿਟ ਕੀਤਾ ਗਿਆ। ਵਿਦਿਆਰਥੀਆਂ ਨੂੰ ਫੈਪਰੋ ਕੰਗ ਮਾਈ ਹੁਸ਼ਿਆਰਪੁਰ ਅਤੇ ਐਂਜਲ ਫਾਰਮ ਲਿਜਾਇਆ ਗਿਆ| ਜਿਸ ਦੌਰਾਨ ਡਾ. ਅਰਬਿੰਦ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਸ਼ਹਿਦ, ਹਲਦੀ ਦੇ ਪਲਾਂਟ ਅਤੇ ਕਿਸਾਨ ਪ੍ਰਚੂਨ ਕੇਂਦਰ ਬਾਰੇ ਜਾਣਕਾਰੀ ਦਿੱਤੀ ਅਤੇ ਉਨਾਂ ਦੇ ਪ੍ਰੋਸੈਸਿੰਗ ਦੀ ਪ੍ਰਕਿਰਿਆ ਨੂੰ ਬਿਆਨ ਕੀਤਾ ਇਸ ਦੌਰਾਨ ਸਾਇੰਸ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ|