Prime Punjab Times

Latest news
ਅਧਿਆਤਮਕ ਜਾਗ੍ਰਤੀ ਦੇ ਅਲੌਕਿਕ ਪ੍ਰਕਾਸ਼ ਵਿੱਚ 79ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀ ਸ਼ਾਨਦਾਰ ਸ਼ੁਰੂਆਤ ਭਗਵਾਨ ਵਾਲੀਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਸ਼ੋਭਾ ਯਾਤਰਾ 24 ਨੂੰ, ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਛ... DAV ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਯਾਤਰਾ ਦਾ ਆਨੰਦ ਮਾਣਿਆ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਉਦਯੋਗਿਕ ਟੂਰ ਲਿਜਾਇਆ ਗਿਆ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗਾ 25,000 ਰੁਪਏ ਦਾ ਇਨਾਮ, ਰਾਹ-ਵੀਰ ਯੋਜਨਾ ਤਹਿਤ ਲੋਕਾਂ ਨੂੰ... 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਆਸ਼ਿਕਾ ਜੈਨ ਵੂਸ਼ੋ ਮੁਕਾਬਲੇ ਵਿੱਚ DAV ਪਬਲਿਕ ਸਕੂਲ ਦੇ ਤਿੰਨ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ 'ਚ ਜਿੱਤੇ ਕਾਂਸੇ ਮੈਡਲ  ਦੁਸ਼ਹਿਰੇ ’ਤੇ ਸਮਾਜ ਦੇ ਰਾਵਣ ਨੂੰ ਮਾਰਨ ਦਾ ਲਈਏ ਸੰਕਲਪ ਅਵਾਰਾ ਪਸ਼ੂ ਸਾਹਮਣੇ ਆਉਣ ਕਾਰਨ ਵਾਪਰਿਆ ਵੱਡਾ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨਾਂ ਚੋਂ ਇੱਕ ਦੀ ਮੌ+ਤ,ਦੂਜਾ ਗੰਭੀਰ ਜ਼+... ਕਾਲਰਾ ਮੋੜ ’ਤੇ ਵਾਪਰੇ ਦ+ਰ+ਦਨਾਕ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌ+ਤ ਤੇ ਨੌਜਵਾਨ ਗੰਭੀਰ ਜ਼ਖਮੀ
ADVERTISEMENT
You are currently viewing ਭਗਵਾਨ ਵਾਲੀਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਸ਼ੋਭਾ ਯਾਤਰਾ 24 ਨੂੰ, ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਛੁੱਟੀ ਦਾ ਐਲਾਨ

ਭਗਵਾਨ ਵਾਲੀਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਸ਼ੋਭਾ ਯਾਤਰਾ 24 ਨੂੰ, ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਛੁੱਟੀ ਦਾ ਐਲਾਨ

ਹੁਸ਼ਿਆਰਪੁਰ 23 ਅਕਤੂਬਰ(ਪ੍ਰਾਈਮ ਪੰਜਾਬ ਟਾਈਮਜ) 

: ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ 24 ਅਕਤੂਬਰ (ਸ਼ਨੀਵਾਰ) ਨੂੰ ਜ਼ਿਲ੍ਹੇ ਵਿਚ ਸ਼ਹਿਰ ਪੱਧਰ ਅਤੇ ਤਹਿਸੀਲ ਪੱਧਰ ’ਤੇ ਸਜਾਈਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਸਬੰਧ ਵਿਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਕੇਸ਼ ਕੁਮਾਰ ਮੀਨਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿਚ 24 ਅਕਤੂਬਰ 2026 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।