Prime Punjab Times

Latest news
ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ
ADVERTISEMENT
You are currently viewing ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ ‘ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ

ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ ‘ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ

ਗੜ੍ਹਦੀਵਾਲਾ 21 ਨਵੰਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ (ਹੁਸ਼ਿਆਰਪੁਰ) ਦੇ ਵਿਦਿਆਰਥੀ ਨਵਜੋਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ 2026-27 ਦੇ ਰਾਜ ਪੱਧਰੀ ਵਾਲੀਬਾਲ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਹ ਮੁਕਾਬਲੇ 17 ਤੋਂ 18 ਨਵੰਬਰ 2026 ਤੱਕ ਪਟਿਆਲਾ ਵਿਖੇ ਕਰਵਾਏ ਗਏ। ਅੰਡਰ-17 ਲੜਕਿਆਂ ਦੇ ਵਰਗ ਵਿੱਚ ਨਵਜੋਤ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ।

ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ।

ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਸਾਹਿਬ, ਸਮੂਹ ਸਟਾਫ਼ ਅਤੇ ਖੇਡ ਵਿਭਾਗ ਵੱਲੋਂ ਉਸ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ।

ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ ਬੱਚਿਆਂ ਦੀ ਜਿੱਤ ਦਾ ਸਿਹਰਾ ਡੀ ਪੀ ਸਾਹਿਬਾਨਾਂ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਨੂੰ ਜਾਂਦਾ ਹੈ ।

ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ