Prime Punjab Times

Latest news
27 ਨਵੰਬਰ ਨੂੰ ਰਾਤ 8 ਵਜੇ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਦੇਸ਼ ਭਰ ਦੇ ਪੱਤਰਕਾਰਾਂ ਦੀ ਏਕਤਾ, ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਆਵਾਜ਼ ਬਣੇਗਾ ਅੰਮ੍ਰਿਤਸਰ ਕੌਮੀ ਸੰਮੇਲਨ-2026; ... NRI ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਕੋਟੀਆਂ ਭੇਂਟ ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ दसूहा ड्राइविंग टेस्ट ट्रैक में लगातार पांचवी चोरी,सीसीटीवी कैमरे भी तोड़े व हुए कैद ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ 40 ਸਕੂਲ ਬੱਸਾਂ ਦੀ ਜਾਂਚ, 11 ਦੇ ਚਲਾਨ ਕੱਟੇ ਹੁਸ਼ਿਆਰਪੁਰ ‘ਚ 26 ਤੋਂ 30 ਨਵੰਬਰ ਤੱਕ ਹੋਵੇਗੀ ਫੀਲਡ ਫਾਇਰਿੰਗ, ਨਿਰਧਾਰਤ ਖਤਰੇ ਵਾਲੇ ਖੇਤਰ ‘ਚ ਨਾ ਜਾਣ ਦੀ ਅਪੀਲ
ADVERTISEMENT
You are currently viewing NRI ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਕੋਟੀਆਂ ਭੇਂਟ

NRI ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਕੋਟੀਆਂ ਭੇਂਟ

ਗੜ੍ਹਦੀਵਾਲਾ 25 ਨਵੰਬਰ (ਚੌਧਰੀ) 

: ਪਿੰਡ ਧੂਤ ਕਲਾਂ ਦੇ ਧੀ, ਅਮਰੀਕਾ ਨਿਵਾਸੀ ਸਰਦਾਰਨੀ ਗੁਰਮੀਤ ਕੌਰ ਗਿੱਲ (ਧੂਤ ) ਅਤੇ ਉਹਨਾਂ ਦੇ ਜੀਵਨ ਸਾਥੀ ਸ. ਅਵਤਾਰ ਸਿੰਘ ਜੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਬੇ-ਮਿਸਾਲ ਸ਼ਹਾਦਤ ਨੂੰ ਯਾਦ ਕਰਦਿਆਂ ਸਕੂਲ ਦੇ ਬੱਚਿਆਂ ਨੂੰ ਸਰਦੀ ਤੋਂ ਬਚਾਅ ਲਈ ਕੋਟੀਆਂ ਵੰਡੀਆਂ ਗਈਆਂ। ਇਸ ਦੌਰਾਨ ਸਕੂਲ ਦੇ ਸਮੂਹ ਸਟਾਫ਼ ਵੱਲੋਂ ਇਹਨਾਂ ਦੋਹਾਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸ. ਅਰਬਿੰਦ ਸਿੰਘ ਧੂਤ ਓ.ਐਸ.ਡੀ. ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਪ੍ਰਿੰਸੀਪਲ ਰਵਿੰਦਰ ਸਿੰਘ, ਮੁੱਖ ਅਧਿਆਪਕ ਸ. ਮੁਖਤਿਆਰ ਸਿੰਘ, ਮੈਡਮ ਸੁਖਵਿੰਦਰ ਕੌਰ, ਮੈਡਮ ਗੁਰਵਿੰਦਰ ਕੌਰ, ਮੈਡਮ ਸਤਵਿੰਦਰ ਕੌਰ ਅਤੇ ਮੈਡਮ ਮਨਪ੍ਰੀਤ ਕੌਰ, ਜਸਪ੍ਰੀਤ ਸਿੰਘ,ਬਲਵਿੰਦਰ ਕੌਰ,ਸੁਜਾਤਾ,ਕੁੱਕ ਲਖਵੀਰ ਕੌਰ, ਕੁੱਕ ਰੀਟਾ ਰਾਣੀ ਆਦਿ ਹਾਜ਼ਰ ਸਨ।