Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing LATEST.. ਜਰੂਰੀ ਮੁਰੰਮਤ ਕਾਰਨ 2 ਨਵੰਬਰ ਨੂੰ ਬਿਜਲੀ ਸਪਲਾਈ ਇੰਨਾਂ ਥਾਵਾਂ ਤੇ ਬੰਦ ਰਹੇਗੀ

LATEST.. ਜਰੂਰੀ ਮੁਰੰਮਤ ਕਾਰਨ 2 ਨਵੰਬਰ ਨੂੰ ਬਿਜਲੀ ਸਪਲਾਈ ਇੰਨਾਂ ਥਾਵਾਂ ਤੇ ਬੰਦ ਰਹੇਗੀ

ਗੜ੍ਹਦੀਵਾਲਾ 1 ਨਵੰਬਰ (ਪ੍ਰਦੀਪ ਸ਼ਰਮਾ)

: ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇਜੀ: ਜੋਗਿੰਦਰ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆਂ ਕਿ 11 ਕੇ ਵੀ ਸੰਸਾਰਪੁਰ ਫੀਡਰ ਤੇ ਮਹਿਕਮੇ ਦੇ ਕਰਮਚਾਰਿਆ ਦੁਆਰਾ ਮੈਨਟੀਨੈਂਸ / ਬਾਈਫਰਕੇਸ਼ਨ ਕਰਨ ਲਈ ਸਟਾਰ ਕੰਪਨੀ ਦੁਆਰਾ ਲੋਡ ਸਿਫਟ ਕਰਨ ਦਾ ਵਰਕ ਕੀਤਾ ਜਾਣਾ ਹੈ ਜਿਸ ਕਾਰਣ ਸਮਾ 10 ਏ ਐਮ ਤੋ 3 ਪੀ.ਐਮ. ਤੱਕ ਮਿਤੀ 02-11-2021 ਦਿਨ ਮੰਗਲਵਾਰ ਨੂੰ ਫੀਡਰ ਤੋਂ ਚੱਲਦੇ ਘਰਾਂ / ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ ।

error: copy content is like crime its probhihated