Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਵੱਡੀ ਖਬਰ… ਕੈਪਟਨ ਅਮਰਿੰਦਰ ਸਿੰਘ ਨੇ ਬਣਾਈ ਨਵੀਂ ਪਾਰਟੀ ” ਪੰਜਾਬ ਲੋਕ ਕਾਂਗਰਸ” ਰੱਖਿਆ ਨਾਮ…ਦੇਖੋ ????????

ਵੱਡੀ ਖਬਰ… ਕੈਪਟਨ ਅਮਰਿੰਦਰ ਸਿੰਘ ਨੇ ਬਣਾਈ ਨਵੀਂ ਪਾਰਟੀ ” ਪੰਜਾਬ ਲੋਕ ਕਾਂਗਰਸ” ਰੱਖਿਆ ਨਾਮ…ਦੇਖੋ ????????

CHANDIGARH PPT BUREAU : ਸਾਬਕਾ ਮੁਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਦਾ ਨਾਮ ਰੱਖ ਕੇ ECIS VEEP ਨੂੰ registration ਕਰਨ ਲਯੀ ਭੇਜ ਦਿੱਤਾ ਹੈ , ਜਿਸਦੀ approval ਹਜੇ ਬਾਕੀ ਹੈ । ਨਾਲ ਹੀ ਨਾਲ ਉਨ੍ਹਣਾ ਨੇ INDIAN NATION CONGRES ਤੋਂ ਵੀ ਅਸਤੀਫਾ ਦੇ ਦਿੱਤਾ , ਇਸ ਸੰਬੰਧੀ ਜਾਣਕਾਰੀ ਕੈਪਟਨ ਦੇ ਮੀਡਿਆ ਅਡਵਾਈਜ਼ਰ ਰਵੀਨ ਠਕੁਰਾਲ ਨੇ ਟਵਿੱਟਰ ਤੇ ਸਾਂਝੀ ਕਿੱਤੀ । ਦੇਖੋਂ ????????