Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing LATEST .. ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਕਾਬੂ

LATEST .. ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਕਾਬੂ

ਗੁਰਦਾਸਪੁਰ 7 ਨਵੰਬਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਕਲਾਨੋਰ ਦੀ ਪੁਲਿਸ ਵੱਲੋਂ 200 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਹਰਜੀਤ ਸਿੰਘ ਪੁਲਿਸ ਸਟੇਸ਼ਨ ਕਲਾਨੋਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਸਰਕਾਰੀ ਸਕੂਲ ਅਗਵਾਨ ਤੋ ਕੁਲਦੀਪ ਸਿੰਘ ਪੁੱਤਰ ਮਦਨ ਸਿੰਘ ਵਾਸੀ ਅਗਵਾਨ ਨੂੰ ਏਸ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਪੈਣ ਤੇ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਕਲਾਨੋਰ ਸੂਚਨਾ ਭੇਜੀ ਜਿਸ ਤੇ ਕਾਰਵਾਈ ਕਰਦੇ ਹੋਏ ਐਸ ਆਈ ਕਿਰਨਦੀਪ ਕੋਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਕੁਲਦੀਪ ਸਿੰਘ ਦੀ ਤਲਾਸ਼ੀ ਕੀਤੀ ਤਾਂ 200 ਨਸ਼ੀਲੀਆਂ ਗੋਲੀਆਂ ਬਰੲਮਦ ਹੋਈਆਂ ।