ਚੰਡੀਗੜ੍ਹ 7 ਅਕਤੂਬਰ (ਬਿਊਰੋ) ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਅੰਕੁਸ਼ ਲਗਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਨ੍ਹਾਂ ਦੇ ਰੇਟਾਂ ‘ਚ ਭਾਰੀ ਕਟੌਤੀ ਕਰ ਦਿੱਤੀ ਹੈ। ਪੰਜਾਬ ‘ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ 10 ਰੁਪਏ ਅਤੇ ਡੀਜ਼ਲ ‘ਚ 5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੈਟਰੋਲ ਦੀ ਕੀਮਤ 112 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਸੀ, ਜਿਸ ਤੋਂ ਬਾਅਦ ਲੋਕਾਂ ਵਿੱਚ ਹਾਹਾਕਾਰ ਮੱਚ ਗਈ ਸੀ। ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਘਟਾਏ ਸਨ।
ਵੱਡੀ ਖਬਰ.. ਪੰਜਾਬ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਕੀਤੀ ਭਾਰੀ ਕਟੌਤੀ
- Post published:November 7, 2021
You Might Also Like
ਸੂਬੇ ਦੇ ਸਕੁਲਾਂ ‘ਚ ਕੜਾਕੇ ਦੀ ਠੰਡ ਦੇ ਚਲਦਿਆਂ ਛੁੱਟੀਆਂ’ ਚ 14 ਜਨਵਰੀ ਤੱਕ ਕੀਤਾ ਵਾਧਾ
ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਇਮ,ਲੋਕ ਅਫਵਾਹਾਂ ‘ਤੇ ਯਕੀਨ ਨਾ ਕਰਨ : SSP CHAHAL
ਚਾਰ ਸ਼ਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਕੇਸਰ ਦੁੱਧ ਦਾ ਲੰਗਰ ਲਗਾਇਆ
ਗੜ੍ਹਦੀਵਾਲਾ..ਹਵੇਲੀ ਚੋਂ ਸਮਾਨ ਚੋਰੀ ਕਰਨ ਦੇ ਦੋਸ਼ ਵਿਚ 2 ਪੁਲਿਸ ਅੜਿੱਕੇ, ਮਾਮਲਾ ਦਰਜ








