Prime Punjab Times

Latest news
KMS ਕਾਲਜ ਵਿਖੇ ਆਈ.ਸੀ.ਟੀ.ਅਕੈਡਮੀ ਵੱਲੋਂ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਵਰਕਸ਼ਾਪ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਬਿਜ਼ਨੈੱਸ ਫੈਸਟ ਦਾ ਆਯੋਜਨ ਸਤਵੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ 'ਚ ਜਿੱਤਿਆ ਸੋਨ ਤਗਮਾ, 10 ਹਜ਼ਾਰ ਰੁਪਏ ਦਾ ਨਕਦ ਇਨਾਮ ਕੀਤਾ ਪ੍ਰਾਪਤ  ਅਧਿਆਤਮਕ ਜਾਗ੍ਰਤੀ ਦੇ ਅਲੌਕਿਕ ਪ੍ਰਕਾਸ਼ ਵਿੱਚ 79ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀ ਸ਼ਾਨਦਾਰ ਸ਼ੁਰੂਆਤ ਭਗਵਾਨ ਵਾਲੀਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਸ਼ੋਭਾ ਯਾਤਰਾ 24 ਨੂੰ, ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਛ... DAV ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਯਾਤਰਾ ਦਾ ਆਨੰਦ ਮਾਣਿਆ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਉਦਯੋਗਿਕ ਟੂਰ ਲਿਜਾਇਆ ਗਿਆ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗਾ 25,000 ਰੁਪਏ ਦਾ ਇਨਾਮ, ਰਾਹ-ਵੀਰ ਯੋਜਨਾ ਤਹਿਤ ਲੋਕਾਂ ਨੂੰ... 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਆਸ਼ਿਕਾ ਜੈਨ ਵੂਸ਼ੋ ਮੁਕਾਬਲੇ ਵਿੱਚ DAV ਪਬਲਿਕ ਸਕੂਲ ਦੇ ਤਿੰਨ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ 'ਚ ਜਿੱਤੇ ਕਾਂਸੇ ਮੈਡਲ 
ADVERTISEMENT
You are currently viewing ਵੱਡੀ ਖਬਰ…ਗੜ੍ਹਦੀਵਾਲਾ : ਜਾਨੋਂ ਮਾਰ ਦੇਣ ਦੀ ਨੀਅਤ ਨਾਲ ਗੋਲੀ ਚਲਾਉਣ ਅਤੇ ਬਲਾਤਕਾਰ ਮਾਮਲੇ ‘ਚ ਨਾਮਜ਼ਦ ਭਗੋੜਾ ਦੋਸ਼ੀ ਪੁਲਿਸ ਅੜਿੱਕੇ

ਵੱਡੀ ਖਬਰ…ਗੜ੍ਹਦੀਵਾਲਾ : ਜਾਨੋਂ ਮਾਰ ਦੇਣ ਦੀ ਨੀਅਤ ਨਾਲ ਗੋਲੀ ਚਲਾਉਣ ਅਤੇ ਬਲਾਤਕਾਰ ਮਾਮਲੇ ‘ਚ ਨਾਮਜ਼ਦ ਭਗੋੜਾ ਦੋਸ਼ੀ ਪੁਲਿਸ ਅੜਿੱਕੇ

ਗੜ੍ਹਦੀਵਾਲਾ 9 ਨਵੰਬਰ (ਚੌਧਰੀ /ਯੋਗੇਸ਼ ਗੁਪਤਾ /ਪ੍ਰਦੀਪ ਸ਼ਰਮਾ) ਸਧਾਨਕ ਪੁਲਿਸ ਨੇ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਗੋਲੀ ਚਲਾਉਣ ਅਤੇ ਬਲਾਤਕਾਰ ਮਾਮਲੇ ਚ ਭਗੋੜੇ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਮਾਨਯੋਗ  ਕੁਲਵੰਤ ਸਿੰਘ ਹੀਰ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਰਾਜ ਕੁਮਾਰ PPS ਦੀ ਰਹਿਨੁਮਾਈ ਹੇਠਾਂ ਮਾੜੇ ਅਨਸਰਾਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ।
ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਇੰਸ, ਬਲਜੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਹਦਾਇਤ ਤੇ ਐਸ.ਆਈ ਪ੍ਰਵਿੰਦਰ ਸਿੰਘ 1286/ਹੁਸ਼ਿ, ਐਸ.ਆਈ ਸਤਪਾਲ ਸਿੰਘ 589 ਹੁਸ਼ਿ, ਏ.ਐਸ.ਆਈ ਦਰਸ਼ਨ ਸਿੰਘ 836/ਹੁਸ਼ਿ: ਨੇ ਦੋਸ਼ੀ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਅਵਤਾਰ ਸਿੰਘ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜੋ ਕਾਫੀ ਲਬ ਸਮੇਂ ਤੋਂ ਅੱਗੇ ਪਿੱਛੇ ਲੁਕ ਛਿਪ ਕੇ ਰਹਿੰਦਾ ਸੀ ਜਿਸ ਦੇ ਖਿਲਾਫ ਮੁਕੱਦਮਾ ਨੰਬਰ 65 ਮਿਤੀ 17-12-2016 ਅ:ਧ 307,341,506,34 ਭ:ਦ 25/27-54-59 ਆਰਮਜ਼ ਐਕਟ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਿੱਚ ਦੋਸ਼ੀ ਨੇ ਹਰਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਪਰ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਗੋਲੀ ਚਲਾਈ ਜੋ ਸੈਰ ਕਰ ਰਹੀ ਔਰਤ ਦੇ ਲੱਗਣ ਕਾਰਨ ਜਖਮੀ ਹੋ ਗਈ ਸੀ ਜਿਸਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਅਤੇ ਮੁਕਦਮਾ ਨੰਬਰ 14 ਮਿਤੀ 28-10-2019 ਜੁਰਮ 376,376(3), 354 (ਡੀ),450,506,509 ਭ.ਦ. 6,12 ਪੋਸਕੋ ਐਕਟ ਥਾਣਾ ਗੜਦੀਵਾਲ ਜਿਲ੍ਹਾ ਹੁਸ਼ਿਆਰਪੁਰ ਵਿੱਚ ਪੀੜਤਾਂ ਨੇ ਬਿਆਨ ਲਿਖਵਾਇਆ ਕਿ ਦੋਸ਼ੀ ਉਕਤ ਨੇ ਉਸਨੂੰ ਜਬਰਦਸਤੀ ਆਪਣੇ ਪੋਲਟਰੀ ਫਾਰਮ ਪਰ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ ਜਿਸਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਜੋ ਦੋਸ਼ੀ ਉਕਤ ਦੋਵੇਂ ਮੁਕੱਦਮਿਆਂ ਵਿਚ 82/83 ਜ ਫ ਤਹਿਤ ਭਗੜਾ ਹੋਣ ਤੇ ਮਿਤੀ 08-11-2021 ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਜਿਸਨੂੰ ਪੇਸ਼ ਅਦਾਲਤ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।